Archive for the ‘Regional news’ Category

ਵਿਧਾਨ ਸਭਾ ਦਾ ਸੈਸ਼ਨ 11 ਜੁਲਾਈ ਨੂੰ

ਚੰਡੀਗੜ੍ਹ 5 ਜੁਲਾਈ-

ਹਰਿਆਣਾ ਵਿਧਾਨ ਸਭਾ ਦਾ ਸੈਸਨ 11 ਜੁਲਾਈ, 2014 ਨੂੰ ਬਾਅਦ ਦੁਪਹਿਰ 2 ਵਜੇ ਹਰਿਆਣਾ ਵਿਧਾਨ ਸਭਾ, ਵਿਧਾਨ ਭਵਨ, ਸੈਕਟਰ 1 ਚੰਡੀਗੜ੍ਹ ਦੇ ਹਾਲ ਵਿਚ ਬੁਲਾਇਆ ਗਿਆ ਹੈ।ਇਹ ਜਾਣਕਾਰੀ ਹਰਿਆਣਾ ਵਿਧਾਨ ਸਭਾ ਦੇ ਸਕੱਤਰ ਸੁਮਿਤ ਕੁਮਾਰ ਵੱਲੋਂ ਦਿੱਤੀ ਗਈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਓਮ ਪ੍ਰਕਾਸ਼ ਚੌਟਾਲਾ ਨੂੰ 21 ਦਿਨਾਂ ਦੀ ਅੰਤ੍ਰਿਮ ਜ਼ਮਾਨਤ

ਨਵੀਂ ਦਿੱਲੀ 4 ਜੂਨ-

ਦਿੱਲੀ ਹਾਈਕੋਰਟ ਨੇ ਅੱਜ ਅਧਿਆਪਕ ਭਰਤੀ ਘੁਟਾਲੇ ‘ਚ 10 ਸਾਲ ਦੀ ਸਜਾ ਕੱਟ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਅੰਤ੍ਰਿਮ ਜਮਾਨਤ ਦੇ ਦਿੱਤੀ।

ਬੀਤੇ ਐਤਵਾਰ ਨੂੰ ਸ੍ਰੀ ਚੌਟਾਲਾ ਦੇ ਭਰਾ ਪ੍ਰਤਾਪ ਸਿੰਘ ਦੀ ਮੌਤ ਹੋ ਗਈ ਸੀ ਅਤੇ ਸ੍ਰੀ ਚੌਟਾਲਾ ਨੇ ਆਪਣੇ ਭਰਾ ਦੀਆਂ ਅੰਤਿਮ ਰਸਮਾਂ ਕਰਨ ਲਈ ਹਾਈਕੋਰਟ ਵਿਚ ਜਮਾਨਤ ਦੀ ਅਰਜੀ ਦਿੱਤੀ ਸੀ, ਜਿਸ ‘ਤੇ ਜਸਟਿਸ ਕੈਲਾਸ਼ ਗੰਭੀਰ ਉਨ੍ਹਾਂ ਨੂੰ ਪੰਜ ਲੱਖ ਰੁਪਏ ਦੇ ਨਿੱਜੀ ਮੁਚਲਕੇ ਭਰਨ ਦਾ ਹੁਕਮ ਦਿੰਦਿਆਂ 21 ਦਿਨਾਂ ਦੀ ਅੰਤ੍ਰਿਮ ਜਮਾਨਤ ਦੇ ਦਿੱਤੀ। ਆਪਣੇ ਫੈਸਲੇ ਵਿਚ ਜਸਟਿਸ ਕੈਲਾਸ਼ ਗੰਭੀਰ ਨੇ ਕਿਹਾ ਕਿ ਸ੍ਰੀ ਚੌਟਾਲਾ ਮੌਜੂਦਾ ਸਮੇਂ ਆਪਣੇ ਪਰਿਵਾਰ ਵਿਚ ਸਭ ਤੋਂ ਬਜੁਰਗ ਹਨ ਅਤੇ ਰੀਤੀ ਰਿਵਾਜਾਂ ਅਨੁਸਾਰ ਅੰਤਿਮ ਰਸਮਾਂ ਕਰਨ ਸਮੇਂ ਪਰਿਵਾਰ ਦੇ ਸਭ ਤੋਂ ਬਜੁਰਗ ਵਿਅਕਤੀ ਦੀ ਮੌਜੂਦਗੀ ਜ਼ਰੂਰੀ ਹੁੰਦੀ ਹੈ। ਇਸ ਤੋਂ ਪਹਿਲਾਂ ਸੀ ਬੀ ਆਈ ਨੇ ਕੱਲ੍ਹ ਚੌਟਾਲਾ ਦੀ ਜਮਾਨਤ ਅਰਜੀ ਦਾ ਇਹ ਕਹਿੰਦਿਆਂ ਵਿਰੋਧ ਕੀਤਾ ਸੀ ਕਿ ਉਨ੍ਹਾਂ ਨੂੰ ਪੁਲਿਸ ਦੀ ਹਾਜਰੀ ਵਿਚ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਡੀਜ਼ਲ ਕੀਮਤ ‘ਚ ਵਾਧਾ ਲੋਕਾਂ ਨੂੰ ਦਿੱਤਾ ਪਹਿਲਾ ਤੋਹਫ਼ਾ- ਸੈਣੀ

ਰੋਹਤਕ 3 ਜੂਨ-

ਕਾਂਗਰਸ ਕਮੇਟੀ ਸ਼ਹਿਰੀ ਦੇ ਬੁਲਾਰੇ ਲਲਿਤ ਮੋਹਨ ਸੈਣੀ ਤੇ ਜ਼ਿਲ੍ਹਾ ਜਰਨਲ ਸਕੱਤਰ ਜੋਗੇਂਦਰ ਸੈਣੀ ਨੇ ਮੋਦੀ ਸਰਕਾਰ ਵੱਲੋਂ ਡੀਜ਼ਲ ਦੀ ਕੀਮਤ ‘ਚ 50 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤੇ ਜਾਣ ਦੀ ਕਰੜੀ ਨਿੰਦਾ ਕੀਤੀ ਹੈ।

ਕਾਂਗਰਸ ਆਗੂਆਂ ਨੇ ਕਿਹਾ ਕਿ ਲੋਕਾਂ ਦੇ ਚੰਗੇ ਦਿਨ ਆਉਣ ਵਾਲਾ ਨਾਹਰਾ ਦੇਣ ਵਾਲੀ ਮੋਦੀ ਸਰਕਾਰ ਨੇ ਕੇਵਲ ਪੰਜ ਦਿਨ ‘ਚ ਹੀ ਡੀਜ਼ਲ ਕੀਮਤ ‘ਚ ਵਾਧਾ ਕਰਕੇ ਦੇਸ਼ ਦੀ ਜਨਤਾ ਨੂੰ ਪਹਿਲਾ ਤੋਹਫ਼ਾ ਦੇ ਦਿੱਤਾ ਹੈ। ਚੰਗੇ ਦਿਨਾਂ ਦੇ ਇੰਤਜ਼ਾਰ ‘ਚ ਬੈਠੇ ਲੋਕਾਂ ਨੂੰ ਤਗੜਾ ਝਟਕਾ ਦੇ ਕੇ ਮੋਦੀ ਸਰਕਾਰ ਨੇ ਵਿਖਾ ਦਿੱਤਾ ਹੈ ਕਿ ਸੱਤਾ ਪ੍ਰਾਪਤ ਕਰਨਾ ਹੀ ਉਨ੍ਹਾਂ ਦੀ ਪਹਿਲ ਸੀ।

ਉਨ੍ਹਾਂ ਨੂੰ ਆਮ ਆਦਮੀ ਦੀ ਕੋਈ ਪ੍ਰਵਾਹ ਨਹੀਂ ਹੈ। ਡੀਜ਼ਲ ਦੀ ਕੀਮਤ ਵੱਧਣ ਨਾਲ ਮਾਲਭਾੜਾ ਤੇ ਮਹਿੰਗਾਈ ਵਧੇਗੀ ਤੇ ਲੋਕਾਂ ਦੇ ਚੰਗੇ ਦਿਨ ਸ਼ੁਰੂ ਹੋ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ‘ਚ ਆਪਣੇ ਭਾਸ਼ਣਾਂ ‘ਚ ਮਹਿੰਗਾਈ ‘ਤੇ ਕਾਬੂ ਕਰਨ ਦੀ ਗੱਲ ਕਰਦੇ ਸਨ ਪਰ ਹੁਣ ਪ੍ਰਧਾਨ ਮੰਤਰਾ ਦੀ ਕੁਰਸੀ ‘ਚੇ ਬੈਠਿਆਂ ਕੇਵਲ ਪੰਜ ਦਿਨਾਂ ‘ਚ ਹੀ ਵਿਖਾ ਦਿੱਤਾ ਹੈ ਕਿ ਉਨ੍ਹਾਂ ਦੀ ਕਥਨੀ ਤੇ ਕਰਨੀ ‘ਚ ਕਿੰਨਾ ਫਰਕ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਹਰਿਆਣਾ ਕਾਂਗਰਸ ਵਿਧਾਨ ਸਭਾ ਚੋਣਾਂ ‘ਚ ਹੈਟ੍ਰਿਕ ਬਣਾਏਗੀ

ਸਿਰਸਾ 3 ਜੂਨ-

ਹਰਿਆਣਾ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਸਾਂਸਦ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਪੂਰੀ ਗੰਭੀਰਤਾ ਨਾਲ ਲੜੇਗੀ ਤੇ ਪ੍ਰਦੇਸ਼ ‘ਚ ਜਿੱਤ ਦੀ ਹੈਟ੍ਰਿਕ ਬਣਾਏਗੀ। ਡਾ. ਤੰਵਰ ਸਿਰਸਾ ਦੇ ਲੋਕ ਨਿਰਮਾਣ ਵਿਭਾਗ ਦੇ ਅਰਾਮਘਰ ‘ਚ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ।

ਉਨ੍ਹਾਂ ਕਿਹਾ ਕਿ 5 ਜੂਨ ਤੋਂ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਦੀ ਸ਼ੁਰੂਆਤ ਸੋਨੀਪਤ ਤੋਂ ਕਰੇਗੀ। ਇਸ ਦਿਨ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸੋਨੀਪਤ ਤੋਂ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ ਤੇ ਅਗਲੇ ਦਿਨ 6 ਜੂਨ ਨੂੰ ਉਹ ਸਿਰਸਾ ‘ਚ ਆਉਂਣਗੇ। ਇੱਥੇ ਪਾਰਟੀ ਵਰਕਰਾਂ ਦੇ ਵਿਸ਼ਾਲ ਸੰਮੇਲਨ ਨੂੰ ਮੁੱਖ ਮੰਤਰੀ ਸੰਬੋਧਿਤ ਕਰਨਗੇ ਤੇ ਇਸ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਪੰਚਾਇਤ ਭਵਨ ‘ਚ ਹੀ ਉਹ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਲੋਕਾਂ ਨਾਲ ਕੀਤੇ ਵਾਅਦੇ ਪੂਰੇ ਹੋਣਗੇ – ਕਿਰਨ ਖੇਰ

ਚੰਡੀਗੜ੍ਹ 16 ਮਈ- ਚੰਡੀਗੜ ਤੋਂ ਭਾਜਪਾ ਦੀ ਉਮੀਦਵਾਰ ਅਤੇ ਬੋਲੀਵੁੱਡ ਅਦਾਕਾਰਾ ਕਿਰਨ ਖੇਰ ਨੇ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਰੇਲ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਵੱਡੇ ਫਰਕ ਨਾਲ ਹਰਾ ਦਿਤਾ ਹੈ। ਕਿਰਨ ਖੇਰ ਦੀ ਜਿੱਤ ਤੋਂ ਬਾਅਦ ਚੰਡੀਗੜ੍ਹ ‘ਚ ਭਾਜਪਾ ਵਰਕਰਾਂ ਦਾ ਜੋਸ਼ ਵੇਖਣ ਯੋਗ ਸੀ। ਢੋਲ ਧਮਾਕੇ ਅਤੇ ਆਤਿਸ਼ਬਾਜ਼ੀ ਕਰਕੇ ਉਨ੍ਹਾਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਕਿਰਨ ਦਾ ਕਹਿਣਾ ਹੈ ਕਿ ਚੰਡੀਗੜ੍ਹ ਪਹੁੰਚਣ ‘ਤੇ ਜਦੋਂ ਉਨ੍ਹਾਂ ਦਾ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ ਗਿਆ ਸੀ, ਉਸ ਸਮੇਂ ਉਨ੍ਹਾਂ ਮਨ ਹੀ ਮਨ ਧਾਰ ਲਿਆ ਸੀ ਕਿ ਉਹ ਜਿਤ ਕੇ ਰਹੇਗੀ। ਉਨ੍ਹਾਂ ਕਿਹਾ ਕਿ ਉਹ ਚੰਡੀਗੜ੍ਹ ਵਾਸੀਆਂ ਦੀਆਂ ਉਮੀਦਾਂ ‘ਤੇ ਖਰੀ ਉਤਰਨ ਦੀ ਪੂਰੀ ਕੋਸ਼ਿਸ਼ ਕਰੇਗੀ ਅਤੇ ਆਪਣੇ ਵਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰੇਗੀ। ਉਧਰ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਲ ਪਨਾਗ ਨੇ ਜੇਤੂ ਕਿਰਨ ਖੇਰ ਅਤੇ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦੇ ਕੇ ਸ਼ਿਸ਼ਟਾਚਾਰ ਦਾ ਸਬੂਤ ਦਿਤਾ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,
This theme is designed by r4 along with r4i gold, ttds and r4 card