Archive for the ‘Haryana News’ Category

ਹਰਿਆਣਾ ‘ਚ ਹਜਕਾ-ਭਾਜਪਾ ਗਠਜੋੜ ਟੁੱਟਾ

ਹਰਿਆਣਾ, 28 ਅਗਸਤ-

ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਹਰਿਆਣਾ ਜਨਹਿੱਤ ਕਾਂਗਰਸ (ਹਜਕਾ) ਦਾ ਗਠਜੋੜ ਟੁੱਟ ਗਿਆ ਹੈ। ਹਜਕਾ ਦੇ ਪ੍ਰਧਾਨ ਕੁਲਦੀਪ ਬਿਸ਼ਨੋਈ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਇਸ ਦਾ ਐਲਾਨ ਕੀਤਾ।

ਬਿਸ਼ਨੋਈ ਨੇ ਕਿਹਾ ਕਿ ਇਹ ਗਠਜੋੜ ਭਾਰਤੀ ਜਨਤਾ ਪਾਰਟੀ ਦੇ ਕਾਰਨ ਟੁੱਟ ਰਿਹਾ ਹੈ। ਭਾਰਤੀ ਜਨਤਾ ਪਾਰਟੀ ਨੇ ਆਪਣੀ ਸਹਿਯੋਗੀ ਹਜਕਾ ਨੂੰ ਬਣਦਾ ਸਨਮਾਨ ਨਹੀਂ ਦਿੱਤਾ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਕੈਥਲ ਵਿਖੇ ਹੋਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਕੁਲਦੀਪ ਬਿਸ਼ਨੋਈ ਨੂੰ ਸੱਦਾ ਨਹੀਂ ਦਿੱਤਾ ਸੀ। ਉਸ ਦੌਰਾਨ ਹੀ ਇਸ ਗੱਲ ਦੇ ਸੰਕੇਤ ਮਿਲ ਗਏ ਸਨ ਕਿ ਇਹ ਗਠਜੋੜ ਹੁਣ ਲੰਬਾ ਸਮਾਂ ਨਹੀਂ ਚੱਲਣ ਵਾਲਾ।

ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਇਸ ਗਠਜੋੜ ‘ਚ ਦਰਾਰ ਲਈ ਬਿਸ਼ਨੋਈ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਭਾਰਤੀ ਜਨਤਾ ਪਾਰਟੀ ਹਰਿਆਣਾ ‘ਚ ਹਜਕਾ ਨੂੰ 20 ਤੋਂ ਜ਼ਿਆਦਾ ਸੀਟਾਂ ਦੇਣ ਦੇ ਹੱਕ ‘ਚ ਨਹੀਂ ਸੀ ਪਰ ਹਜਕਾ, ਭਾਜਪਾ ਤੋਂ ਬਰਾਬਰ ਦੀਆਂ ਸੀਟਾਂ ਦੀ ਮੰਗ ਕਰ ਰਹੀ ਸੀ। ਗਠਜੋੜ ਟੁੱਟਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਹੁਣ ਸੂਬੇ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ।

ਦੋਹਾਂ ਪਾਰਟੀਆਂ ਨੇ ਇਸ ਸਾਲ ਦੀਆਂ ਲੋਕ ਸਭਾ ਚੋਣਾਂ ਮਿਲ ਕੇ ਲੜੀਆਂ ਸਨ। ਚੋਣ ਸਮਝੌਤੇ ਮੁਤਾਬਕ ਹਜਕਾ ਦੋ ਸੀਟਾਂ ‘ਤੇ ਚੋਣ ਲੜੀ ਸੀ, ਜਦੋਂ ਕਿ ਹਰਿਆਣਾ ‘ਚ ਭਾਰਤੀ ਜਨਤਾ ਪਾਰਟੀ ਨੇ 8 ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰੇ ਸਨ। 8 ਸੀਟਾਂ ‘ਚੋਂ ਭਾਰਤੀ ਜਨਤਾ ਪਾਰਟੀ 7 ਸੀਟਾਂ ‘ਤੇ ਚੋਣ ਜਿੱਤ ਗਈ ਸੀ, ਜਦੋਂ ਕਿ ਹਜਕਾ ਦੇ ਦੋਵੇਂ ਉਮੀਦਵਾਰ ਚੋਣ ਹਾਰ ਗਏ। ਇੱਥੋਂ ਤੱਕ ਕਿ ਪਾਰਟੀ ਦੇ ਪ੍ਰਧਾਨ ਕੁਲਦੀਪ ਬਿਸ਼ਨੋਈ ਆਪਣਾ ਗੜ੍ਹ ਸਮਝੀ ਜਾਣ ਵਾਲੀ ਹਿਸਾਰ ਸੀਟ ਤੋਂ ਚੋਣ ਹਾਰ ਗਏ ਸਨ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਕੁਝ ਅਜਿਹਾ ਬੋਲੇ ਹੁੱਡਾ ਕਿ ਹੈਰਾਨ ਰਹਿ ਗਏ ਪੰਜਾਬੀ

ਹਰਿਆਣਾ, 27 ਅਗਸਤ-

ਇੰਝ ਲੱਗਦੈ ਜਿਵੇਂ ਹਰਿਆਣਾ ਦੇ ਮੁੱਖ ਮੰਤਰੀ ਪੰਜਾਬੀਆਂ ਦੇ ਰੰਗ ‘ਚ ਕੁੱਝ ਜ਼ਿਆਦਾ ਹੀ ਰੰਗ ਚੁੱਕੇ ਹਨ। ਪੰਚਕੂਲਾ ‘ਚ ਹੁੱਡਾ ਕੁਝ ਇਸ ਅੰਦਾਜ਼ ‘ਚ 20 ਮਿੰਟ ਤਕ ਬੋਲ ਗਏ ਕਿ ਉੱਥੇ ਮੌਜੂਦ ਲੋਕ ਹੈਰਾਨ ਹੀ ਰਹਿ ਗਏ।

ਇਸ ਦੌਰਾਨ ਦੇਖਣ ‘ਚ ਆਇਆ ਕਿ ਕਿਵੇਂ ਮੁੱਖ ਮੰਤਰੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀ ਭਾਈਚਾਰੇ ‘ਤੇ ਕੁਝ ਜ਼ਿਆਦਾ ਹੀ ਮਿਹਰਬਾਨ ਲੱਗ ਰਹੇ ਹਨ। ਆਪਣਾ ਜਨਮ ਉਸ ਵੇਲੇ ਦੇ ਪੰਜਾਬ ‘ਚ ਦੱਸਦੇ ਹੋਏ ਮੁੱਖ ਮੰਤਰੀ ਨੇ ਪ੍ਰੋਗਰਾਮ ਨੂੰ ਲਗਭਗ 20 ਮਿੰਟ ਤਕ ਪੰਜਾਬੀ ‘ਚ ਹੀ ਸੰਬੋਧਨ ਕੀਤਾ। ਆਪਣੇ ਭਾਸ਼ਣ ਵਿਚ ਹੁੱਡਾ ਨੇ ਪੰਜਾਬੀ ਭਾਸ਼ਾ ਨੂੰ ਸੂਬੇ ‘ਚ ਦੂਜੀ ਭਾਸ਼ਾ ਦਾ ਦਰਜਾ ਦਿਵਾਉਣ ਨੂੰ ਵੀ ਆਪਣੀ ਉਪਲੱਬਧੀ ਕਰਾਰ ਦਿੱਤਾ।

ਮੁੱਖ ਮੰਤਰੀ ਹੁੱਡਾ ਨੇ ਆਪਣੇ ਭਾਸ਼ਣ ਵਿਚ ਅੱਗੇ ਬੋਲਦਿਆਂ ਪਾਣੀਪਤ ਰੈਲੀ ‘ਚ ਕੀਤੇ ਗਏ ਐਲਾਨਾਂ ਬਾਰੇ ਦੁਹਰਾਉਂਦੇ ਹੋਏ ਕਿਹਾ ਕਿ ਵਾਕ ਦੌਰਾਨ ਉਨ੍ਹਾਂ ਨੂੰ ਜ਼ਿਆਦਾਤਰ ਬਜ਼ੁਰਗ ਮਿਲਦੇ ਹਨ ਜਿਨ੍ਹਾਂ ਨੂੰ ਹੁਣ ਪੰਜਾਬ ਦੀ ਤਰਜ਼ ‘ਤੇ ਹੀ ਪੈਨਸ਼ਨ ਮਿਲੇਗੀ। ਇਸ ਦੌਰਾਨ ਪੂਰੀ ਤਰ੍ਹਾਂ ਪੰਜਾਬੀਆਂ ਦੇ ਰੰਗ ਵਿਚ ਰੰਗੇ ਨਜ਼ਰ ਆਏ ਹੁੱਡਾ ਨੇ ਕਿਹਾ ਕਿ ਮੈਂ ਪੰਜਾਬੀਆਂ ਦੇ ਖਾਨ-ਪਾਨ, ਪਹਿਰਾਵਾ ਸਮੇਤ ਕਈ ਹੋਰ ਗੱਲਾਂ ਸਿੱਖੀਆਂ ਹਨ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਵਿਦਿਆਰਥੀਆਂ ਦੇ ਫੇਸਬੁੱਕ ਅਕਾਊਂਟ ਬੰਦ ਕਰਾ ਰਹੀ ਪੁਲਸ

ਗੁੜਗਾਓਂ, 26 ਅਗਸਤ-

ਫੇਸਬੁੱਕ ਯੂਜ਼ਰਸ ਜ਼ਰਾ ਸਾਵਧਾਨ ਰਹਿਣ ਕਿਉਂਕਿ ਪੁਲਸ ਇਨਾਂ ਦਿਨੀਂ ਵਿਦਿਆਰਥੀਆਂ ਦੇ ਫੇਸਬੁੱਕ ਅਕਾਊਂਟ ਬੰਦ ਕਰਾ ਰਹੀ ਹੈ। ਸਾਈਬਰ ਸਿਟੀ ਦੀ ਪੁਲਸ ਨੇ 10ਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਫੇਸਬੁੱਕ ਤੋਂ ਦੂਰ ਰਹਿਣ ਦੀ ਮੁਹਿੰਮ ਛੇੜੀ ਹੋਈ ਹੈ। ਇਸ ‘ਚ ਸ਼ਹਿਰ ਦੇ 23 ਸਕੂਲ ਵੀ ਪੁਲਸ ਨਾਲ ਹੈ। ਉਨ੍ਹਾਂ ਦਾ ਤਰਕ ਹੈ ਕਿ ਫੇਸਬੁੱਕ ‘ਤੇ ਬਿਜ਼ੀ ਰਹਿਣ ਨਾਲ ਬੱਚੇ ਪੜਾਈ ਤੋਂ ਭਟਕ ਰਹੇ ਹਨ। 6 ਦਿਨ ‘ਚ 1200 ਤੋਂ ਜ਼ਿਆਦਾ ਬੱਚਿਆਂ ਦੇ ਫੇਸਬੁੱਕ ਅਕਾਊਂਟ ਡਿਐਕਟੀਵੇਟ ਕੀਤੇ ਜਾ ਚੁੱਕੇ ਹਨ।

ਇਸ ਮੁਹਿੰਮ ਦੇ ਪਿੱਛੇ ਇਕ ਸਰਵੇ ਹੈ ਜੋ ਪੁਲਸ ਦੀ ਸਾਈਬਰ ਸੇਫ ਮੁਹਿੰਮ ਦੌਰਾਨ ਕਰਾਇਆ ਗਿਆ ਸੀ। ਦਿੱਲੀ ਦੀ ਇਕ ਪ੍ਰਾਈਵਟ ਕੰਪਨੀ ਨੇ ਸ਼ਹਿਰ ਦੇ ਕਰੀਬ 12 ਸਕੂਲਾਂ ਦੇ 1000 ਬੱਚਿਆਂ ਨੂੰ ਇਸ ‘ਚ ਸ਼ਾਮਲ ਕੀਤਾ ਗਿਆ ਸੀ। ਸਾਹਮਣੇ ਆਇਆ ਕਿ ਜਿਨ੍ਹਾਂ ਬੱਚਿਆਂ ਦੇ ਫੇਸਬੁੱਕ ਜਾਂ ਦੂਜੀ ਸਾਈਟਾਂ ‘ਤੇ ਅਕਾਊਂਟ ਹਨ ਉਨ੍ਹਾਂ ਦੇ ਨੰਬਰ ਇਨ੍ਹਾਂ ਸਾਈਟਾਂ ਦਾ ਇਸਤੇਮਾਲ ਨਾ ਕਰਨ ਵਾਲੇ ਬੱਚਿਆਂ ਦੇ ਮੁਕਾਬਲੇ 15-20 ਫੀਸਦੀ ਘੱਟ ਰਹਿੰਦੇ ਹਨ। ਬੱਚਿਆਂ ਨੂੰ ਸਾਵਧਾਨ ਕਰਨ ਲਈ ਪੁਲਸ ਨੇ ਕੈਂਪਨ ‘ਚ ਸਾਈਬਰ ਐਕਸਪਰਟ ਰਕਸ਼ਿਤ ਟੰਡਨ ਨੂੰ ਵੀ ਜੋੜਿਆ ਹੈ।

ਬੱਚਿਆਂ ਨੂੰ ਸਾਈਬਰ ਕ੍ਰਾਈਮ ਅਤੇ ਇਸ ‘ਚ ਮੁਮਕਿਨ ਸਜ਼ਾ ਦੇ ਬਾਰੇ ‘ਚ ਦੱਸਿਆ ਜਾ ਰਿਹਾ ਹੈ। ਨਾਲ ਹੀ ਪਰਿਵਾਰ ਵਾਲਿਆਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਪਰਿਵਾਰ ਵਾਲਿਆਂ ਨੂੰ ਵੀ ਕਿਹਾ ਗਿਆ ਹੈ ਕਿ ਬੱਚਿਆਂ ਦਾ ਅਜਿਹਾ ਅਕਾਊਂਟ ਮਿਲਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਦੀ ਸੰਸਥਾ ਗੁੜਗਾਂਓ ਮਾਤਾ-ਪਿਤਾ ਸੰਘ ਦੇ ਪ੍ਰਧਾਨ ਵਸ਼ਿਸ਼ਠ ਗੋਇਲ ਨੇ ਕਿਹਾ ਕਿ ਪਰਿਵਾਰ ਨੂੰ ਵੀ ਨਾਲ ਲੈ ਕੇ ਇਕ ਕਮੇਟੀ ਬਣਾਈ ਜਾਣੀ ਚਾਹੀਦੀ ਹੈ ਜਿਸ ਨਾਲ ਉਹ ਵੀ ਜਾਗਰੂਕ ਹੋ ਸਕਣ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਹਰਿਆਣਾ- ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਸੁਣਵਾਈ 17 ਅਕਤੂਬਰ ਨੂੰ

ਹਰਿਆਣਾ, 25 ਅਗਸਤ-

ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਵਿਵਾਦ ਮਾਮਲੇ ‘ਤੇ ਅਗਲੀ ਸੁਣਵਾਈ 17 ਅਕਤੂਬਰ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਤੇ ਸੁਪਰੀਮ ਕੋਰਟ ਵਲੋਂ ਵੀ ਹੁਕਮ ਆਇਆ ਸੀ ਕਿ ਅਗਲੀ ਸੁਣਵਾਈ ਤੱਕ ਗੁਰਦੁਆਰਿਆਂ ‘ਤੇ ਕਬਜ਼ਾ ਨਾ ਕੀਤਾ ਜਾਵੇ। ਇਸ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਆਹਮਣੇ-ਸਾਹਮਣੇ ਆ ਗਈਆਂ ਸਨ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਮੇਰਾ ਕੀ, ਮੈਨੂੰ ਕੀ, ਦੀ ਸੋਚ ਨਾਲ ਬਰਬਾਦ ਹੋਇਆ ਦੇਸ਼- ਮੋਦੀ

ਕੈਥਲ, 19 ਅਗਸਤ-

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਹਰਿਆਣਾ ਦੇ ਕੈਥਲ ’ਚ ਇਕ ਰੈਲੀ ਨੂੰ ਸੰਬੋਧਨ ਕੀਤਾ। ਮੋਦੀ ਨੇ ਕੈਥਲ ਦੇ ਲੋਕਾਂ ਨੂੰ ਧੰਨਵਾਦ ਦਿੰਦੇ ਹੋਏ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਕਾਫੀ ਪਿਆਰ ਮਿਲਿਆ ਹੈ ਅਤੇ ਇਸ ਲਈ ਉਹ ਇੱਥੋਂ ਦੀ ਜਨਤਾ ਦੇ ਕਾਫੀ ਆਭਾਰੀ ਹਨ।

ਮੋਦੀ ਨੇ ਕਿਹਾ ਕਿ ਇੱਥੋਂ ਦੀ ਜਨਤਾ ਦੇ ਪਿਆਰ ਅਤੇ ਵਿਸ਼ਵਾਸ ਨੂੰ ਵਿਕਾਸ ਸਮੇਤ ਵਾਪਸ ਦੇਵਾਂਗੇ। ਕੁਰੂਕੁਸ਼ੇਤਰ ’ਤੇ ਬੋਲਦੇ ਹੋਏ ਮੋਦੀ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਨੂੰ ਯਾਦ ਕਰਨ ’ਤੇ ਕੁਰੂਕੁਸ਼ੇਤਰ ਦੀ ਯਾਦ ਆਉਣਾ ਸੁਭਾਵਿਕ ਹੈ, ਕਿਉਂਕਿ ਕੁਰੂਕੁਸ਼ੇਤਰ ਤੋਂ ਸ਼ਾਂਤੀ ਦਾ ਸੰਦੇਸ਼ ਦਿੱਤਾ ਗਿਆ ਸੀ। ਹਰਿਆਣਾ ਦੀ ਕੈਥਲ ਰੈਲੀ ’ਚ ਬੋਲਦੇ ਹੋਏ ਮੋਦੀ ਨੇ ਕਿਹਾ ਕਿ ‘ਮੇਰਾ ਕੀ, ਮੈਨੂੰ ਕੀ’ ਦੀ ਸੋਚ ਨਾਲ ਦੇਸ਼ ਬਰਬਾਦ ਹੋਇਆ ਹੈ।

ਭ੍ਰਿਸ਼ਟਾਚਾਰ ’ਤੇ ਬੋਲਦੇ ਹੋਏ ਹੁੱਡਾ ਨੇ ਕਿਹਾ ਕਿ ਇਹ ਕਾਫੀ ਭਿਆਨਕ ਬੀਮਾਰੀ ਹੈ ਅਤੇ ਇਸ ਨੂੰ ਦੂਰ ਕਰਨ ਲਈ ਸਖਤ ਕਦਮ ਉਠਾਉਣੇ ਹੋਣਗੇ ਅਤੇ ਇਸ ’ਚ ਜਨਤਾ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਜੋ ਵੀ 15 ਅਗਸਤ ਨੂੰ ਸੁਤੰਤਰਤਾ ਦਿਵਸ ’ਤੇ ਬੋਲਿਆ, ਸਾਰਾ ਦਿਲ ਤੋਂ ਬੋਲਿਆ। ਰੈਲੀ ਤੋਂ ਪਹਿਲਾਂ ਮੋਦੀ ਨੇ ਕੈਥਲ ’ਚ ਰਾਸ਼ਟਰੀ ਰਾਜਮਾਰਗ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,
This theme is designed by r4 along with r4i gold, ttds and r4 card