Archive for the ‘Haryana News’ Category

ਮੋਦੀ ਦੀ ਫੇਰੀ ਨੂੰ ਲੈ ਕੇ ਲੋਕਾਂ ‘ਚ ਖ਼ੁਸ਼ੀ ਦੀ ਲਹਿਰ

ਕੈਥਲ, 18 ਅਗਸਤ-

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਥਲ ਫੇਰੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ-ਭਾਰ ਹੈ ਤੇ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ‘ਚ ਆਵਾਜਾਈ ਤੇ ਕਾਨੂੰਨ ਵਿਵਸਥਾ ਨੂੰ ਚੁਸਤ-ਦਰੁਸਤ ਰੱਖਣ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਇਸ ਸਬੰਧ ‘ਚ ਡਿਪਟੀ ਕਮਿਸ਼ਨਰ ਐਨ. ਕੇ. ਸੋਲੰਕੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਆਉਣ ‘ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹੈਲੀਪੈਡ ਤੇ ਸਮਾਰੋਹ ਸਥਾਨ ‘ਤੇ ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੈਲੀਪੈਡ ਤੋ ਸਮਾਰੋਹ ਸਥਾਨ ਤਕ ਜਾਣ ਲਈ ਆਵਾਜਾਈ ਨੂੰ ਦਰੁਸਤ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਵੀ.ਵੀ.ਆਈ.ਪੀ. ਲਈ ਹੈਲੀਪੈਡ ਮਿੰਨੀ ਸਕੱਤਰੇਤ ਦੇ ਕੋਲ ਖ਼ਾਲੀ ਥਾਂ ‘ਤੇ ਬਣਾਏ ਗਏ ਹਨ।

ਉਨ੍ਹਾਂ ਕਿਹਾ ਕਿ ਮੀਡੀਆ ਦੀ ਸੁਵਿਧਾ ਲਈ ਪੁਲਿਸ ਲਾਈਨ ਇਮਾਰਤ ‘ਚ ਪਹਿਲੇ ਤਲ ‘ਤੇ ਮੀਡੀਆ ਸੈਂਟਰ ਬਣਾਇਆ ਗਿਆ ਹੈ। ਇਸ ਮੀਡੀਆ ਸੈਂਟਰ ‘ਚ ਕਪਿੰਉਟਰ, ਇੰਟਰਨੈੱਟ ਤੇ ਈਮੇਲ ਦੀ ਸੁਵਿਧਾ ਉਪਲਬਧ ਹੋਵੇਗੀ। ਖੁੱਲ੍ਹੇ ਪੰਡਾਲ ‘ਚ 8 ਫੁੱਟ ਉੱਚਾ ਸਟੇਜ ਹੋਵੇਗਾ ਜਿਸ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਨੂੰ ਸਿੱਧਾ ਸੰਬੋਧਨ ਕਰਨਗੇ। ਰੈਲੀ ਵਾਲੀ ਥਾਂ ਓਪਨ ਰਹੇਗੀ ਤੇ ਟੈਂਟ ਨਹੀਂ ਲਾਇਆ ਜਾਵੇਗਾ।

ਸਾਡੇ 3 ਲੱਖ ਸਕੇਅਰ ਮੀਟਰ ‘ਚ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਕੇਂਦਰੀ ਸਟੇਜ ਦੇ ਬਿਲਕੁਲ ਸਾਹਮਣੇ ਕਾਰੀਡੋਰ ਅੱਧਾ ਖ਼ਾਲੀ ਰਹੇਗਾ ਤੇ ਦੋਵੇਂ ਬੰਨ੍ਹੇ 10-10 ਹਜ਼ਾਰ ਕੁਰਸੀਆਂ ਲਗਾਈਆਂ ਗਈਆਂ ਹਨ। ਪੰਡਾਲ ‘ਚ ਡੇਢ ਲੱਖ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਸਪੈਸ਼ਲ ਪ੍ਰੋਟੈਕਸ਼ਨ ਆਈ.ਜੀ. ਪਿਉਸ਼ ਪਾਂਡੇ ਨੇ ਬੀਤੇ ਦਿਨ ਰੈਲੀ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧਾਂ ਲਈ ਦਿਸ਼ਾ ਨਿਰਦੇਸ਼ ਦਿੱਤੇ। ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ‘ਚ ਭਾਰੀ ਉਤਸ਼ਾਹ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਹਰਿਆਣਾ ਦੇ ਰਾਜਪਾਲ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 7 ਅਗਸਤ-

ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫਤਰ ਨੇ ਇਸ ਨੂੰ ਸਦਭਾਵਨਾ ਮਿਲਣੀ ਦੱਸਿਆ ਹੈ ਜਿਨ੍ਹਾਂ ਦੀ 26 ਜੁਲਾਈ ਨੂੰ ਜਗਨਨਾਥ ਪਹਾੜੀਆ ਤਹਿਤ ਨਿਯੁਕਤੀ ਕੀਤੀ ਸੀ ਜਿਨ੍ਹਾਂ ਦੇ ਅਹੁਦੇ ਦੀ ਮਿਆਦ ਉਸੇ ਦਿਨ ਖਤਮ ਹੋਈ ਸੀ ਪਰ ਸੂਬੇ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਵਿਚਕਾਰ ਚੱਲ ਰਹੇ ਟਕਰਾਅ ਨੂੰ ਦੇਖਦੇ ਹੋਏ ਸ੍ਰੀ ਮੋਦੀ ਅਤੇ ਸ੍ਰੀ ਸੋਲੰਕੀ ਵਿਚਕਾਰ ਮੀਟਿੰਗ ਸਿਆਸੀ ਪੱਖੋਂ ਕਾਫ਼ੀ ਮਹੱਤਵਪੂਰਨ ਸਮਝੀ ਜਾ ਰਹੀ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਗੁਰਦੁਆਰਿਆਂ ‘ਤੇ ਕਬਜ਼ਾ ਨਾ ਕੀਤਾ ਜਾਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 7 ਅਗਸਤ-

ਮਾਣਯੋਗ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ‘ਚ ਹੁਕਮ ਜਾਰੀ ਕਰਦਿਆਂ ਕਿਹਾ ਕਿ ਅਗਲੀ ਸੁਣਵਾਈ ਤੱਕ ਗੁਰਦੁਆਰਿਆਂ ‘ਤੇ ਕਬਜ਼ਾ ਨਾ ਕੀਤਾ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਹਾਲਾਤ ਜਿਉਂ ਦੇ ਤਿਉਂ ਕਾਇਮ ਰੱਖੇ ਜਾਣ।

ਇਸ ਤੋਂ ਪਹਿਲਾਂ ਵੀਰਵਾਰ ਦੀ ਸਵੇਰ ਨੂੰ ਐੱਚ. ਐੱਸ. ਜੀ. ਪੀ. ਦੇ ਮੈਂਬਰਾਂ ਦੇ ਨਾ ਹੋਣ ਕਾਰਨ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਇਸ ਸੁਣਵਾਈ ਲਈ ਦੋਹਾਂ ਪੱਖਾਂ ਦਾ ਮੌਜੂਦ ਹੋਣਾ ਜ਼ਰੂਰੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 25 ਅਗਸਤ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਪਟੀਸ਼ਨ ਕਰਤਾ ਨੇ ਆਪਣੀ ਪਟੀਸ਼ਨ ‘ਚ ਦਲੀਲ ਦਿੱਤੀ ਸੀ ਕਿ ਇਸ ਹਰਿਆਣਾ ਦੀ ਵੱਖਰੀ ਕਮੇਟੀ ਮਾਮਲੇ ਦਾ ਕਾਨੂੰਨੀ ਹੱਲ ਨਿਕਲਣ ਤੱਕ ਅਦਾਲਤ ਵਲੋਂ ਪੂਰੇ ਮਾਮਲੇ ‘ਤੇ ਪੁਰਾਣੇ ਵਾਲੇ ਹਾਲਾਤ ਕਾਇਮ ਰੱਖਣ ਦਾ ਹੁਕਮ ਦਿੱਤਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨ ਕਰਤਾ ਦੀ ਇਹ ਦਲੀਲ ਰੱਦ ਕਰ ਦਿੱਤੀ ਸੀ। ਇਸ ਦੌਰਾਨ ਹਰਿਆਣਾ ਦੇ ਗੁਰਦੁਆਰਿਆਂ ‘ਤੇ ਕਬਜ਼ੇ ਲਈ ਐੱਸ. ਜੀ. ਪੀ. ਸੀ. ਅਤੇ ਐੱਚ. ਐੱਸ. ਜੀ. ਪੀ. ਸੀ. ਵਿਚਾਲੇ ਟਕਰਾਅ ਵਾਲੇ ਹਾਲਾਤ ਬਣੇ ਹੋਏ ਹਨ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਐੱਸ. ਜੀ. ਪੀ. ਸੀ.ਕਰਮਚਾਰੀਆਂ ਦਾ ਇਕ ਵਫ਼ਦ ਹਰਿਆਣਾ ਲਈ ਰਵਾਨਾ

ਹਰਿਆਣਾ, 7 ਅਗਸਤ-

ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ’ਤੇ ਵੱਖਰੀ ਕਮੇਟੀ ਕਾਇਮ ਕਰਨ ਦੇ ਮਕਸਦ ਨਾਲ ਹਰਿਆਣਾ ’ਚ ਸਿੱਖ ਭਾਈਚਾਰੇ ਦੇ ਲੋਕ ਵੱਖ ਕਮੇਟੀ ਬਣਾਉਣ ਤੋਂ ਬਾਅਦ ਹੁਣ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਖੁਦ ਚਲਾਉਣਾ ਚਾਹੁੰਦੇ ਹਨ, ਜਿਸ ਕਾਰਨ ਕੁਰੂਕਸ਼ੇਤਰ ’ਚ ਬੁੱਧਵਾਰ ਨੂੰ ਐੱਚ. ਐੱਸ. ਜੀ. ਐੱਮ. ਸੀ. ਅਤੇ ਹਰਿਆਣਾ ਪੁਲਸ ਦਰਮਿਆਨ ਖੂਨ ਝੜਪ ਹੋਈ। ਇਸ ’ਚ ਸਿੱਖ ਭਾਈਚਾਰੇ ਦੋ ਲੋਕ ਜ਼ਖਮੀ ਹੋ ਗਏ, ਉੱਥੇ ਹੀ ਇਸ ਦਰਮਿਆਨ ਗੁਰਦੁਆਰਾ ਸਾਹਿਬ ’ਤੇ ਆਪਣੇ ਪ੍ਰਬੰਧ ਜਮਾਏ ਹੋਏ ਐੱਸ. ਜੀ. ਪੀ. ਸੀ. ਇਸ ਮਾਮਲੇ ’ਚ ਨਵੀਂ ਕਮੇਟੀ ਨੂੰ ਮੰਨ ਨਹੀਂ ਰਹੀ ਹੈ।

ਉੱਥੇ ਹੀ ਵੀਰਵਾਰ ਨੂੰ ਐੱਸ. ਜੀ. ਪੀ. ਸੀ. ਦੇ ਦਫਤਰ ਤੋਂ 110 ਐੱਸ. ਜੀ. ਪੀ. ਸੀ ਦੇ ਕਰਮਚਾਰੀਆਂ ਦਾ ਕਿ ਵਫ਼ਦ ਹਰਿਆਣਾ ਦੇ ਵੱਖ ਗੁਰਦੁਆਰਾ ਸਾਹਿਬ ’ਚ ਜਾਵੇਗਾ। ਜਿੱਥੇ ਉਹ ਇਕ ਟਾਸਕ ਫੋਰਸ ਦੇ ਤੌਰ ’ਤੇ ਕੰਮ ਕਰਨਗੇ, ਨਾਲ ਹੀ ਵੀਰਵਾਰ ਨੂੰ ਇਹ ਦਲ ਸਵੇਰੇ ਐੱਸ. ਜੀ. ਪੀ. ਸੀ. ਦੇ ਦਫਤਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਵੇਗਾ, ਜਿੱਥੇ ਇਹ ਗੁਰਦੁਆਰਾ ਸ੍ਰੀ ਨਾਢਾ ਸਾਹਿਬ ’ਚ ਜਾਵੇਗਾ।

ਇਹ ਦਲ ਅੰਬਾਲਾ ਦੇ ਮੰਜੀ ਸਾਹਿਬ ਗੁਰਦੁਆਰਾ, ਪੰਜੋਖਰਾ ਸਾਹਿਬ, ਜੀਂਦ ਦੇ ਧਮਧਾਮ ਅਤੇ ਨਾਲ ਹੀ ਕਈ ਇਤਿਹਾਸਕ ਗੁਰਦੁਆਰਾ ਸਾਹਿਬ ’ਚ ਜਾਵੇਗਾ। ਐੱਸ. ਜੀ. ਪੀ. ਸੀ. ਦੇ ਅਧੀਨ ਗੁਰਦੁਆਰਾ ਸਾਹਿਬ ਚੱਲ ਰਹੇ ਹਨ। ਦਰਅਸਲ ਬੁੱਧਵਾਰ ਨੂੰ ਇਹ ਮਾਮਲਾ ਹਿੰਸਕ ਹੋ ਗਿਆ ਸੀ, ਜਿਸ ’ਚ ਝੀਂਡਾ ਸਮਰਥਕਾਂ ਨੇ ਗੁਰਦੁਆਰਾ ਸਾਹਿਬ ’ਚ ਕਬਜ਼ਾ ਵੀ ਜਮਾ ਲਿਆ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

2 ਗੁਰਦੁਆਰਿਆਂ ‘ਤੇ ਹਰਿਆਣਾ ਕਮੇਟੀ ਦਾ ਕਬਜ਼ਾ

ਕੁਰੂਕਸ਼ੇਤਰ, 7 ਅਗਸਤ-

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਚੀਕਾ ਦੇ ਗੁਰਦੁਆਰਾ 6ਵੀਂ ਤੇ 9ਵੀਂ ਪਾਤਸ਼ਾਹੀ ‘ਤੇ ਕਬਜ਼ਾ ਕਰਨ ਮਗਰੋਂ ਅੱਜ ਹੀ ਕਮੇਟੀ ਦੇ ਸੈਂਕੜੇ ਮੈਂਬਰਾਂ ਨਾਲ ਗੁਰਦੁਆਰਾ ਝੀਂਵਰਹੇੜੀ ਦੇ ਗੁਰਦੁਆਰੇ ‘ਤੇ ਵੀ ਕਬਜ਼ਾ ਕਰ ਲਿਆ।

ਸਥਾਨਕ ਗੁਰਦੁਆਰਾ 6ਵੀਂ ਪਾਤਿਸ਼ਾਹੀ ‘ਚ ਸੇਵਾ ਸੰਭਾਲਣ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਂਕੜੇ ਸਮਰਥਕਾਂ ਨੇ ਹੱਲਾ ਬੋਲ ਦਿੱਤਾ। ਬੈਰੀਕੇਡਸ ਤੋੜ ਕੇ ਸਮਰਥਕ ਗੁਰਦੁਆਰਾ ਸਾਹਿਬ ਵੱਲ ਕੂਚ ਕਰ ਰਹੇ ਸਨ ਤਾਂ ਪੁਲਸ ਨੇ ਲਾਠੀਚਾਰਜ ਕੀਤਾ, ਪਾਣੀ ਦੀਆਂ ਬੌਛਾੜਾਂ ਮਾਰੀਆਂ ਤੇ ਹੰਝੂ ਗੈਸ ਦੇ ਗੋਲੇ ਛੱਡੇ।

ਪੁਲਸ ਤੇ ਕਮੇਟੀ ਸਮਰਥਕਾਂ ਵਿਚਾਲੇ ਖੁੱਲ੍ਹ ਕੇ ਪਥਰਾਅ ਹੋਇਆ ਜਿਸ ਨਾਲ ਕਈ ਸਿੱਖ ਤੇ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਪਥਰਾਅ ਦੌਰਾਨ ਪੁਲਸ, ਫਾਇਰ ਬ੍ਰਿਗੇਡ ਤੇ ਹਰਿਆਣਾ ਕਮੇਟੀ ਦੇ ਸਮਰਥਕਾਂ ਦੀਆਂ ਦਰਜਨਾਂ ਗੱਡੀਆਂ ਟੁੱਟ ਗਈਆਂ। ਹੰਗਾਮੇ ਦੌਰਾਨ ਹੋਏ ਪਥਰਾਅ ਤੇ ਲਾਠੀਚਰਜ ਵਿਚ ਕਈ ਮੀਡੀਆ ਮੁਲਾਜ਼ਮ ਵੀ ਜ਼ਖਮੀ ਹੋ ਗਏ। ਦੇਵੀ ਲਾਲ ਚੌਕ ਤੋਂ ਅੰਬੇਡਕਰ ਚੌਕ ਤਕ ਸਥਿਤੀ ਤਣਾਅਪੂਰਨ ਬਣ ਗਈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,
This theme is designed by r4 along with r4i gold, ttds and r4 card