Archive for the ‘Haryana News’ Category

ਗੁਰੂ ਘਰਾਂ ਦੀ ਸੰਭਾਲ ਲਈ ਹਰਿਆਣਾ ਸਰਕਾਰ ਸੂਬੇ ਦੇ ਸਿੱਖਾਂ ਦਾ ਸਾਥ ਦੇਵੇ- ਬਰਾੜ

ਏਲਨਾਬਾਦ, 4 ਅਗਸਤ-

ਹਰਿਆਣਾ ਸਰਕਾਰ ਸੂਬੇ ‘ਚ ਗੁਰਦੁਆਰਿਆਂ ਦੀ ਸੇਵਾ-ਸੰਭਾਲ ਦੀ ਜਿੰਮੇਵਾਰੀ ਨਵੀਂ ਬਣੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕਰਨ ਲਈ ਆਪਣਾ ਬਣਦਾ ਰੋਲ ਅਦਾ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੱਥੇ ਹਰਿਆਣਾ ‘ਚ ਕਮੇਟੀ ਦੀ ਸਥਾਪਨਾ ਲਈ ਸਿਰਸਾ ਦੇ ਮੈਬਰ ਪਾਰਲੀਮੈਂਟ ਅਸ਼ੋਕ ਤੰਵਰ ਦੇ ਸਿਰਸਾ ਸਥਿਤ ਨਿਵਾਸ ‘ਤੇ 14 ਦਿਨ ਦੀ ਭੁੱਖ ਹੜਤਾਲ ਕਰਨ ਵਾਲੇ ਨੌਜਵਾਨ ਜਰਨੈਲ ਸਿੰਘ ਬਰਾੜ ਨੇ ਕੀਤਾ।

ਉਨ੍ਹਾਂ ਆਖਿਆ ਕਿ ਜੇਕਰ ਕਾਨੂੰਨ ਬਣਾਉਣਾ ਸਰਕਾਰ ਦੀ ਜ਼ਿਮੇਵਾਰੀ ਹੈ ਤਾਂ ਕਾਨੂੰਨ ਨੂੰ ਲਾਗੂ ਕਰਨਾ ਵੀ ਸਰਕਾਰ ਦੀ ਹੀ ਜ਼ਿਮੇਵਾਰੀ ਹੁੰਦੀ ਹੈ ਪਰ ਹਰਿਆਣਾ ਦੇ ਗੁਰੂ ਘਰਾਂ ਦੀ ਸੇਵਾ ਇੱਥੋ ਦੇ ਸਿੱਖਾਂ ਨੂੰ ਸੰਭਾਲਣ ਲਈ ਜੋ ਸਰਕਾਰ ਨੇ ਹੁਣ ਤੱਕ ਰਵੱਈਆ ਅਪਣਾਇਆ ਹੈ ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਹੁੱਡਾ ਸਰਕਾਰ ਇਸ ਮਸਲੇ ‘ਤੇ ਸਿੱਖਾਂ ਦੀਆ ਵੋਟਾਂ ‘ਤੇ ਕੇਵਲ ਰਾਜਨੀਤੀ ਹੀ ਕਰਨਾ ਚਾਹੁੰਦੀ ਹੈ।

ਉਨ੍ਹਾਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ ਸਿੰਘ ਬਾਦਲ ਨੂੰ ਵੀ ਨਿੱਜੀ ਹਿੱਤਾਂ ਤੋ ਉੱਪਰ ਉੱਠ ਕੇ ਸਿੱਖ ਧਰਮ ਤੇ ਰਾਜਨੀਤੀ ਕਰਨ ਦੀ ਬਜਾਏ ਸਿੱਖ ਕੌਮ ਦੀ ਏਕਤਾ ਤੇ ਉਸ ਦੀ ਚੜ੍ਹਦੀ ਕਲਾ ਲਈ ਕੰਮ ਕਰਨਾ ਚਾਹੀਦਾ ਹੈ। ਜੇਕਰ ਬਾਦਲ ਸਾਹਿਬ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਲਈ ਗ੍ਰਿਫ਼ਤਾਰੀ ਦੇ ਸਕਦੇ ਹਨ ਤਾਂ ਹਰਿਆਣਾ ‘ਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਉਨ੍ਹਾਂ ਨੂੰ ਇੰਨੀ ਨਫ਼ਰਤ ਕਿਓਂ ਹੈ।

ਇਸ ਤੋਂ ਸਪੱਸ਼ਟ ਹੈ ਕਿ ਉਹ ਸਿੱਖ ਕੌਮ ਨੂੰ ਆਪਣੀ ਜਰੂਰਤ ਮੁਤਾਬਕ ਹੀ ਆਪਣੇ ਰਾਜਨੀਤਿਕ ਹਿਤਾਂ ਲਈ ਸਮੇਂ-ਸਮੇ ‘ਤੇ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਸਿੱਖ ਸਮਾਜ ਨੂੰ ਵੀ ਅਪੀਲ ਕੀਤੀ ਕਿ ਸਾਨੂੰ ਆਪਸ ‘ਚ ਸਿੱਧੀ ਲੜ੍ਹਾਈ ਕਰਨ ਦੀ ਬਜਾਏ ਕਾਨੂੰਨੀ ਪਰਕਿਰਿਆਂ ਨਾਲ ਜਾਂ ਆਪਸ ‘ਚ ਮਿਲ ਬੈਠ ਕੇ ਇਸ ਮਸਲੇ ਦਾ ਹੱਲ ਕੱਢਣਾ ਚਾਹਿਦਾ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਝੀਂਡਾ ਤੇ ਨਲਵੀ ਨੇ ਕੀਤੀ ਮੁੱਖ ਮੰਤਰੀ ਹੁੱਡਾ ਨਾਲ ਮੁਲਾਕਾਤ

ਕੁਰੂਕਸ਼ੇਤਰ, 4 ਅਗਸਤ-

ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅਤੇ ਦੀਦਾਰ ਸਿੰਘ ਨਲਵੀ ਨੇ ਸੋਮਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਮੁਲਾਕਾਤ ਕੀਤੀ। ਵੱਖਰੀ ਕਮੇਟੀ ਸੰਬੰਧੀ ਜਗਦੀਸ਼ ਸਿੰਘ ਝੀਂਡਾ ਅਤੇ ਦੀਦਾਰ ਸਿੰਘ ਨਲਵੀ ਨੇ ਨਰਮੀ ਦਾ ਰੁਖ ਅਪਣਾ ਲਿਆ ਹੈ।

ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਫਿਲਹਾਲ ਕੁਰੂਕਸ਼ੇਤਰ ਤੋਂ ਧਰਨਾ ਨਹੀਂ ਚੁੱਕਿਆ ਜਾਵੇਗਾ। ਝੀਂਡਾ ਅਤੇ ਨਲਵੀ ਦੋਹਾਂ ਨੇ ਐੱਸ. ਜੀ. ਪੀ. ਸੀ. ਨਾਲ ਗੱਲਬਾਤ ਕਰਕੇ ਇਸ ਮਾਮਲੇ ਦਾ ਹੱਲ ਕਰਨ ਦੀ ਆਸ ਪ੍ਰਗਟ ਕੀਤੀ ਹੈ। ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਇਕ ਉੱਘੇ ਸਿਆਸਤਦਾਨ ਹਨ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਸੁਲਝਾ ਲਿਆ ਜਾਵੇਗਾ। ਜਗਦੀਸ਼ ਸਿੰਘ ਝੀਂਡਾ ਨੇ ਇਹ ਵੀ ਕਿਹਾ ਕਿ ਫਿਲਹਾਲ ਕੁਰੂਕਸ਼ੇਤਰ ਤੋਂ ਧਰਨਾ ਨਹੀਂ ਚੁੱਕਿਆ ਜਾਵੇਗਾ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਹਰਿਆਣਾ ਦੇ ਉੱਘੇ ਕਾਂਗਰਸੀ ਆਗੂ ਨੇ ਅਮਿਤ ਸ਼ਾਹ ਨਾਲ ਕੀਤੀ ਬੈਠਕ

ਨਵੀਂ ਦਿੱਲੀ, 30 ਜੁਲਾਈ-

ਹਰਿਆਣਾ ਦੇ ਉੱਘੇ ਕਾਂਗਰਸੀ ਆਗੂ ਬਿਰੇਂਦਰ ਸਿੰਘ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਬੰਦ ਕਮਰੇ ‘ਚ ਮੁਲਾਕਾਤ ਕੀਤੀ। ਅਟਕਲਾਂ ਹਨ ਕਿ ਉਹ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕੇਂਦਰ ਦੀ ਸੱਤਾਧਿਰ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ।

ਇਹ ਘਟਨਾਕ੍ਰਮ ਅਜਿਹੇ ਸਮੇਂ ਹੋਇਆ ਹੈ, ਜਦੋਂ ਹਰਿਆਣਾ ਦੇ ਊਰਜਾ ਮੰਤਰੀ ਅਜੈ ਯਾਦਵ ਨੇ ਹੁੱਡਾ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਸ਼ਾਹ ਦੁਆਰਾ ਗੁਜਰਾਤ ਭਵਨ ‘ਚ ਪ੍ਰਦੇਸ਼ ਦੇ ਪਾਰਟੀ ਨੇਤਾਵਾਂ ਨਾਲ ਬੈਠਕ ਦੀ ਪ੍ਰਧਾਨਗੀ ਤੋਂ ਬਾਅਦ ਇਕ ਸਥਾਨਕ ਹੋਟਲ ‘ਚ ਇਹ ਮੁਲਾਕਾਤ ਹੋਈ। ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਖੁੱਲ ਕੇ ਵਿਰੋਧ ਕਰਨ ਵਾਲੇ ਬਿਰੇਂਦਰ ਸਿੰਘ ਭਾਜਪਾ ‘ਚ ਸ਼ਾਮਲ ਹੋਣ ਲਈ ਉਤਸੁਕ ਦੱਸੇ ਰਹੇ ਹਨ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਕੁਲਦੀਪ ਬਿਸ਼ਨੋਈ ਦੇ ਖਿਲਾਫ ਦੋਸ਼ ਤੈਅ

ਚੰਡੀਗੜ੍ਹ, 30 ਜੁਲਾਈ-

ਹਰਿਆਣਾ ਜਨਹਿੱਤ ਕਾਂਗਰਸ (ਹਜਕਾਂ) ਚੇਅਰਮੈਨ ਕੁਲਦੀਪ ਬਿਸ਼ਨੋਈ ਅਤੇ ਐੱਮ. ਪੀ. ਧਰਮਪਾਲ ਮਲਿਕ ਸਮੇਤ 22 ਹਜਕਾਂ ਮੈਂਬਰਾਂ ਦੇ ਖਿਲਾਫ ਸਾਲ 2010 ’ਚ ਸੈਕਟਰ-25 ’ਚ ਰੈਲੀ ਦੌਰਾਨ ਪੁਲਸ ’ਤੇ ਹਮਲਾ ਕਰਨ, ਦੰਗਾ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਜਊਡੀਕਲ ਮੈਜਿਸਟ੍ਰੇਟ ਸੁਖਦਾ ਪ੍ਰੀਤਮ ਦੀ ਕੋਰਟ ’ਚ ਮਾਮਲਾ ਦਰਜ ਕੀਤਾ ਗਿਆ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਝੀਂਡਾ ਨਹੀਂ ਸੰਭਾਲ ਸਕੇ ਪ੍ਰਧਾਨਗੀ, ਕੈਥਲ ਦੀ ਮੀਟਿੰਗ ਭਲਕੇ ਤੱਕ ਮੁਲਤਵੀ

ਅੰਮ੍ਰਿਤਸਰ, 30 ਜੁਲਾਈ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ‘ਤੇ ਲਾਈ ਰੋਕ ਦੇ ਬਾਅਦ ਵੀ ਭਾਵੇਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅੱਜ ਅਹੁਦਾ ਸੰਭਾਲਣ ਤੇ ਕੰਮਕਾਜ ਕਰਨ ਲਈ ਪੂਰੇ ਤਿਆਰ ਸਨ ਪਰ ਮੌਕੇ ‘ਤੇ ਮੀਟਿੰਗ 31 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਤੇ ਉਹ ਅੱਜ ਅਹੁਦਾ ਨਹੀਂ ਸੰਭਾਲ ਸਕੇ।

ਇਸ ਮੌਕੇ ਹਰਿਆਣਾ ਦੇ ਵੱਖ-ਵੱਖ ਗੁਰਦੁਆਰਿਆਂ ਨੂੰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰਾ ਕੰਟਰੋਲ ਕਰ ਰਹੀ ਹੈ ਤੇ ਉਸਦੇ ਮੁਲਾਜ਼ਮਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਐੱਮ. ਪੀ., ਵਿਧਾਇਕ ਤੇ ਹੋਰ ਆਗੂ ਵੱਖ-ਵੱਖ ਗੁਰਦੁਆਰਿਆਂ ‘ਚ ਬੈਠੇ ਹੋਏ ਹਨ। ਜਗਦੀਸ਼ ਸਿੰਘ ਝੀਂਡਾ ਨੇ ਪਹਿਲਾਂ ਹੀ ਕਹਿ ਦਿੱਤਾ ਹੈ ਕਿ ਉਹ ਅੰਤ੍ਰਿੰਗ ਕਮੇਟੀ ਦੀ ਪਲੇਠੀ ਮੀਟਿੰਗ ‘ਚ ਇਕ ਪੱਤਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਭੇਜ ਕੇ ਮੰਗ ਕਰਨਗੇ ਕਿ ਉਹ ਆਪਣੇ ਆਗੂਆਂ ਨੂੰ ਹਰਿਆਣਾ ਦੇ ਗੁਰਦੁਆਰਿਆਂ ਤੋਂ ਵਾਪਸ ਬੁਲਾਉਣ ਤੇ ਜੇਕਰ ਇੰਝ ਨਹੀਂ ਹੁੰਦਾ ਤਾਂ ਉਹ ਕਾਨੂੰਨ ਤਹਿਤ ਅਗਲੀ ਕਾਰਵਾਈ ਲਈ ਮਜਬੂਰ ਹੋਣਗੇ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦੂਸਰੇ ਹੁਕਮਨਾਮੇ ਬਾਰੇ ਫੈਸਲਾ ਹਰਿਆਣਾ ਕਮੇਟੀ ਦੀ ਅੰਤਿੰ੍ਰਗ ਕਮੇਟੀ ਉਪਰੰਤ ਹੀ ਲਿਆ ਜਾਵੇਗਾ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,
This theme is designed by r4 along with r4i gold, ttds and r4 card