Archive for the ‘Punjab News’ Category

ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਦੇਣ ਦੀ ਮੰਗ

ਜਲੰਧਰ, 10 ਮਈ – ਬੀਬੀਆਂ ਨੂੰ ਦਿੱਲੀ ‘ਚ ਦੋਪਹੀਆ ਵਾਹਨ ਚਲਾਉਣ ਜਾਂ ਪਿਛਲੀ ਸੀਟ ‘ਤੇ ਸਵਾਰੀ ਕਰਨ ਵੇਲੇ ਦਿੱਲੀ ਦੇ ਉਪ ਰਾਜਪਾਲ ਨਜੀਬ ਜੰਗ ਵਲੋਂ ਹੈਲਮੇਟ ਪਾਉਣ ਨੂੰ ਜ਼ਰੂਰੀ ਕਰਨ ਦੇ ਕੱਢੇ ਗਏ ਨੋਟੀਫਿਕੇਸ਼ਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਿੱਠੀ ਰਾਹੀਂ ਤਿੱਖਾ ਵਿਰੋਧ ਦਰਜ ਕਰਵਾਇਆ।
ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਉਪ ਰਾਜਪਾਲ ਨੂੰ ਲਿਖੀ ਚਿੱਠੀ ‘ਚ ਇਸ ਮਸਲੇ ‘ਤੇ ਮੁੜ ਗੌਰ ਕਰਨ ਲਈ ਕਈ ਦਲੀਲਾਂ ਵੀ ਦਿੱਤੀਆਂ ਹਨ। ਸਿੱਖ ਧਰਮ ਦੇ ਸਿਧਾਂਤਾਂ ਤੋਂ ਉਪ ਰਾਜਪਾਲ ਨੂੰ ਜਾਣੂ ਕਰਵਾਉਂਦੇ ਹੋਏ ਜੀ. ਕੇ. ਨੇ ਦੱਸਿਆ ਹੈ ਕਿ ਸਿੱਖ ਧਰਮ ‘ਚ ਟੋਪੀ ਪਾਉਣ ਦੀ ਮਨਾਹੀ ਹੈ ਤੇ ਸਿੱਖ ਦੇ ਸਿਰ ‘ਤੇ ਸਜੀ ਦਸਤਾਰ ਬੜੀ ਮਜ਼ਬੂਤੀ ਨਾਲ ਸਿਰ ਦੀ ਸੁਰੱਖਿਆ ਕਿਸੇ ਹਾਦਸੇ ਵੇਲੇ ਕਰਨ ਨੂੰ ਸਮਰੱਥ ਹੈ। ਸਿੱਖ ਅੰਮ੍ਰਿਤਧਾਰੀ ਬੀਬੀਆਂ ਦੀ ਗੱਲ ਕਰਦੇ ਹੋਏ ਉਨ੍ਹਾਂ ਨੇ ਬੀਬੀਆਂ ਵਲੋਂ ਦੁਮਾਲੇ ਸਿਰਾਂ ‘ਤੇ ਸਜਾਉਣ ਦਾ ਵੀ ਹਵਾਲਾ ਦਿੱਤਾ ਹੈ। ਸਿੱਖ ਧਰਮ ‘ਚ ਟੋਪੀ ਨੂੰ ਨਾ ਅਪਣਾਉਣ ਦੀ ਦਲੀਲ ਦਿੰਦੇ ਹੋਏ ਉਪ ਰਾਜਪਾਲ ਨੂੰ ਜੀ. ਕੇ. ਨੇ ਸਿੱਖ ਬੀਬੀਆਂ ਲਈ ਹੈਲਮੇਟ ਪਾਉਣ ਨੂੰ ਉਨ੍ਹਾਂ ਦੇ ਵਿਵੇਕ ‘ਤੇ ਛੱਡਣ ਦੀ ਅਪੀਲ ਵੀ ਕੀਤੀ ਹੈ। ਇਸ ਫੈਸਲੇ ਦੇ ਲਾਗੂ ਹੋਣ ਨਾਲ ਸੰਸਾਰ ਭਰ ‘ਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਵੀ ਇਸ ਚਿੱਠੀ ਰਾਹੀਂ ਦਾਅਵਾ ਕੀਤਾ ਗਿਆ ਹੈ।
ਆਪਣੀ ਦਲੀਲ ਨੂੰ ਪੁਖਤਾ ਕਰਨ ਲਈ ਜੀ. ਕੇ. ਨੇ ਟਰਾਂਸਪੋਰਟ ਵਿਭਾਗ ਦਿੱਲੀ ਸਰਕਾਰ ਵਲੋਂ ਮਿਤੀ 4 ਜੂਨ 1999 ਨੂੰ ਕੱਢੇ ਗਏ ਨੋਟੀਫਿਕੇਸ਼ਨ ਦੀ ਕਾਪੀ ਵੀ ਆਪਣੀ ਚਿੱਠੀ ਨਾਲ ਨੱਥੀ ਕੀਤੀ ਹੈ, ਜਿਸ ਵਿਚ ਬੀਬੀਆਂ ਨੂੰ ਹੈਲਮੇਟ ਪਾਉਣ ਤੋਂ ਛੋਟ ਦਿੱਤੀ ਗਈ ਸੀ। ਸਿੱਖ ਧਰਮ ਦੇ ਸਿਧਾਂਤਾਂ ਦੀ ਰੋਸ਼ਨੀ ‘ਚ ਉਪ ਰਾਜਪਾਲ ਨੂੰ ਸਿੱਖ ਬੀਬੀਆਂ ਨੂੰ ਹੈਲਮੇਟ ਮਸਲੇ ‘ਤੇ ਛੂਟ ਦੇਣ ਦੀ ਅਪੀਲ ਕਰਦੇ ਹੋਏ ਦਿੱਲੀ ਮੋਟਰ ਐਕਟ 1993 ਦੀ ਧਾਰਾ 115 (2) ਨੂੰ ਨਾ ਬਦਲਣ ਦੀ ਗੱਲ ਵੀ ਕਹੀ ਗਈ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਪੀ.ਸੀ.ਐਸ.ਅਫ਼ਸਰ ਨੂੰ ਰਿਸ਼ਵਤ ਦੇ ਮਾਮਲੇ ‘ਚ 3 ਸਾਲ ਦੀ ਕੈਦ

ਚੰਡੀਗੜ੍ਹ, 9 ਮਈ-ਪਠਾਨਕੋਟ ਦੇ ਵਧੀਕ ਸੈਸ਼ਨਜ਼ ਜੱਜ ਸ੍ਰੀ ਰਾਜੀਵ ਕਾਲੜਾ ਦੀ ਅਦਾਲਤ ਨੇ ਜੈ ਪਾਲ ਸਿੰਘ, ਪੀ.ਸੀ.ਐਸ., ਕਮਿਸ਼ਨਰ, ਨਗਰ ਨਿਗਮ ਪਠਾਨਕੋਟ ਨੂੰ ਰਿਸ਼ਵਤ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੰਦਿਆਂ ਤਿੰਨ ਸਾਲ ਦੀ ਕੈਦ ਦੀ ਸਜ਼ਾ ਸਮੇਤ 5,000 ਰੁਪਏ ਜੁਰਮਾਨਾ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵਲੋਂ ਜੈ ਪਾਲ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਢਾਈ ਲੱਖ ਰੁਪਏ ਲੈਂਦੇ ਹੋਏ ਰੰਗੇ-ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਜੈ ਪਾਲ ਸਿੰਘ ਨੇ ਸ਼ਿਕਾਇਤਕਰਤਾ ਪ੍ਰਬਲ ਸ਼ਰਮਾ ਵਾਸੀ ਕਾਲਜ ਰੋਡ, ਪਠਾਨਕੋਟ ਤੋਂ ਕੁਲ 16 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਜੈ ਪਾਲ ਸਿੰਘ ਨੂੰ ਵਿਜੀਲੈਂਸ ਬਿਊਰੋ ਪਠਾਨਕੋਟ ਵਿਖੇ ਤੈਨਾਤ ਡੀ.ਐਸ.ਪੀ. ਸੁਭਾਸ਼ ਚੰਦਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਰੰਗੇ-ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਦੋਸ਼ੀ ਵਿਰੁਧ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿਖੇ 30.8.2012 ਨੂੰ ਐਫ਼.ਆਈ.ਆਰ. ਦਰਜ ਕੀਤੀ ਗਈ ਸੀ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਕੰਬਾਇਨਾਂ ਨਾਲ ਕਟਾਈ ਹੋਣ ਕਰਕੇ ਤੂੜੀ ਦੇ ਭਾਅ ਅਸਮਾਨੀ ਚੜੇ

ਦਸ ਹਜ਼ਾਰ ਤੋਂ ਤੇਰਾਂ ਹਜਾਰ ਪ੍ਰਤੀ ਏਕੜ ਭਾਅ
ਚੰਡੀਗੜ 9 ਮਈ- ਮੌਸਮ ਦੇ ਬਦਲਦੇ ਮਿਜਾਜ ਨੂੰ ਲੈ ਕਿ ਕਿਸਾਨ ਕਣਕ ਦੀ ਖੜੀ ਫਸਲ ਨੂੰ ਕੰਬਾਇਨਾਂ ਨਾਲ ਜਲਦੀ ਕਟਾ ਕੇ ਮੰਡੀਆਂ ਵਿੱਚ ਵੇਚ ਰਹੇ ਹਨ ਪਰ ਇਸ ਜਲਦੀ ਦੇ ਚੱਕਰ ‘ਚ ਤੂੜੀ ਦੇ ਭਾਅ ਅਸਮਾਨ ਛੂਹਣ ਲੱਗ ਪਏ ਹਨ। ਜਿਸਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਡੇਅਰੀ ਦਾ ਧੰਦਾ ਕਰਨ ਵਾਲੇ ਕਿਸਾਨ ਸੋਨੇ ਦੇ ਭਾਅ ਤੂੜੀ ਖਰੀਦਣ ਲਈ ਇਧਰ ਉਧਰ ਭਟਕ ਰਹੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਸਾਰਾ ਸਾਲ ਅਪਣੇ ਡੰਗਰਾਂ ਨੂੰ ਪਾਉਣ ਲਈ ਘੱਟ ਹੀ ਤੂੜੀ ਮਿਲ ਰਹੀ ਹੈ। ‘ਜਗਬਾਣੀ’ ਵੱਲੋਂ ਵੱਖ ਵੱਖ ਕਿਸਾਨਾਂ ਅਤੇ ਡੇਅਰੀ ਫਾਰਮਿੰਗ ਦਾ ਧੰਦਾ ਕਰਨ ਵਾਲੇ ਕਿਸਾਨਾਂ ਨਾਲ ਗੱਲ ਕੀਤੀ ਤਾਂ ਇਹ ਪਤਾ ਲੱਗਾ ਕੇ ਇਸ ਵਾਰ ਪ੍ਰਤੀ ਏਕੜ ਤੂੜੀ ਦਾ ਰੇਟ ਦਸ ਹਜ਼ਾਰ ਤੋਂ ਤੇਰਾਂ ਹਜ਼ਾਰ ਰੁਪਏ ਪ੍ਰਤੀ ਏਕੜ ਹੋ ਗਿਆ ਹੈ ਅਤੇ ਜੋ ਕਿਸਾਨ ਕੰਬਾਇਨ ਦੀ ਕਟਾਈ ਤੋਂ ਬਾਅਦ ਰੀਪਰ ਨਾਲ ਤੂੜੀ ਬਣਾਉਂਦੇ ਹਨ ਉਹ ਵੀ ਪ੍ਰਤੀ ਟਰਾਲੀ ਦੋ ਹਜ਼ਾਰ ਰੁਪਏ ਤੋਂ ਪੰਜੀ ਸੌ ਰੁਪਏ ਵਿੱਕ ਰਹੀ ਹੈ ਇਸਦਾ ਆਉਣ ਵਾਲੇ ਸਮੇਂ ਵਿੱਚ ਸਿੱਧਾ ਅਸਰ ਉਨ੍ਹਾਂ ਸ਼ਹਿਰੀਆਂ ਤੇ ਪੈਣ ਵਾਲਾ ਹੈ ਜੋ ਦੁੱਧ ਮੁੱਲ ਖ੍ਰੀਦ ਕੇ ਆਪਣੇ ਘਰ ਦਾ ਚਾਹ ਪਾਣੀ ਚਲਾਉਂਦੇ ਹਨ। ਇਸ ਮੌਕੇ ਇਹ ਵੀ ਗੱਲ ਸਾਹਮਣੇ ਆਈ ਹੈ ਕੇ ਜੋ ਕਿਸਾਨ ਤੂੜੀ ਵੇਚ ਰਹੇ ਹਨ ਉਹ ਤਾਂ ਚੰਗੇ ਪੈਸੇ ਕਮਾਂ ਰਹੇ ਹਨ ਪਰ ਜੋ ਆਪਣੇ ਪਸ਼ੂਆਂ ਲਈ ਤੂੜੀ ਖ੍ਰੀਦ ਰਹੇ ਹਨ ਉਹ ਮਜਬੂਰੀ ਵੱਸ ਵੱਧ ਭਾਅ ਦੇ ਕੇ ਇਹ ਮਹਿੰਗੀ ਤੂੜੀ ਖ੍ਰੀਦ ਰਹੇ ਹਨ। ਇਕ ਆਮ ਪਸ਼ੂ ਮਾਲਕ ਨੇ ਦੱਸਿਆ ਕੇ ਇੱਕ ਤਾਂ ਬਾਕੀ ਚੀਜਾਂ ਮਹਿੰਗੀਆਂ ਹੋਈਆਂ ਪਈਆਂ ਹਨ ਬਾਕੀ ਰਹਿੰਦੀ ਕਸਰ ਮਹਿੰਗੀ ਤੂੜੀ ਨੇ ਕੱਢ ਦਿੱਤੀ ਹੈ। ਪਰ ਪਸ਼ੂਆਂ ਦੇ ਗੁਜਾਰੇ ਲਈ ਉਨ੍ਹਾਂ ਨੂੰ ਮਹਿੰਗੀ ਤੂੜੀ ਖ੍ਰੀਦਣੀ ਪੈ ਰਹੀ ਹੈ। ਇਥੇ ਇਹ ਦੱਸਣ ਯੋਗ ਹੈ ਕੇ ਇਹ ਮਜੂਦਾ ਰੇਟ ਆਉਣ ਵਾਲੇ ਦਿਨਾਂ ਵਿੱਚ ਜਿੰਨ੍ਹਾਂ ਕਿਸਾਨਾਂ ਆਪਣੀ ਤੂੜੀ ਜਮਾਂ ਕਰ ਲਈ ਉਹ ਹੋਰ ਵੀ ਮਹਿੰਗੀ ਵੇਚਣਗੇ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਬਾਦਲ ਨੇ ਫਸਲਾਂ ਦੇ ਸਮਰਥਨ ਮੁੱਲ ਦੀ ਤਜਵੀਜ਼ ਕੇਂਦਰ ਨੂੰ ਭੇਜੀ

ਕਣਕ ਦਾ ਭਾਅ 1900 ਰੁਪਏ ਮੰਗਿਆ
ਚੰਡੀਗੜ੍ਹ 9 ਮਈ- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਖੇਤੀਬਾੜੀ ਵਿਭਾਗ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੰਦਿਆਂ ਕੇਂਦਰ ਸਰਕਾਰ ਪਾਸੋਂ ਹਾੜੀ ਦੀ ਰੁੱਤ 2014-15 ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਸਾਲ 2013-14 ਦੇ ਮੁਕਾਬਲੇ ਖੇਤੀ ਲਾਗਤਾਂ ਅਨੁਸਾਰ ਤੈਅ ਕਰਨ ਦੀ ਮੰਗ ਕੀਤੀ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀ ਤਜਵੀਜ਼ ਖੇਤੀ ਲਾਗਤਾਂ ਤੇ ਕੀਮਤਾਂ ਬਾਰੇ ਕਮਿਸ਼ਨ (ਸੀ.ਏ.ਸੀ.ਪੀ.) ਨੂੰ ਭੇਜ ਕੇ ਮੰਗ ਕੀਤੀ ਗਈ ਹੈ ਕਿ ਸਾਲ 2013-14 ਵਿੱਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 1400 ਰੁਪਏ ਪ੍ਰਤੀ ਕੁਇੰਟਲ ਹੈ ਜਿਸ ਨੂੰ ਸਾਲ 2014-15 ਵਿੱਚ ਵਧਾ ਕੇ 1900 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਇਸੇ ਤਰ੍ਹਾਂ ਜੌਂ ਦਾ ਘੱਟੋ-ਘੱਟ ਸਮਰਥਨ ਮੁੱਲ 1100 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 1517 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਛੋਲਿਆਂ ਦਾ ਘੱਟੋ-ਘੱਟ ਸਮਰਥਨ ਮੁੱਲ ਵੀ 3100 ਤੋਂ ਵਧਾ ਕੇ 3627 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਸੀ.ਏ.ਪੀ.ਸੀ. ਨੂੰ ਭੇਜੀ ਤਜਵੀਜ਼ ਵਿੱਚ ਸਰੋਂ ਅਤੇ ਹੋਰ ਤੇਲ ਬੀਜ (ਤੋਰੀਆ, ਰਾਇਆ ਅਤੇ ਤਾਰਾਮੀਰਾ) ਦਾ ਭਾਅ 3050 ਰੁਪਏ ਤੋਂ ਵਧਾ ਕੇ 3484 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ।
ਸਾਲ 2014-15 ਦੇ ਹਾੜੀ ਦੇ ਸੀਜ਼ਨ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਖੇਤੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਲਈ ਇਸ ਦੀ ਵੱਡੀ ਲੋੜ ਹੈ ਜਿਸ ਤਹਿਤ ਸੂਬੇ ਵਿੱਚ ਜੌਂ, ਛੋਲੇ, ਤੇਲ ਬੀਜ ਤੇ ਸਰੋਂ ਦੀ ਬਿਜਾਈ ਨੂੰ ਪ੍ਰਫੁੱਲਤ ਕੀਤਾ ਜਾਣਾ ਹੈ। ਇਸ ਕਦਮ ਨਾਲ ਨਾ ਸਿਰਫ ਸੂਬੇ ਦੀ ਕਿਸਾਨੀ ਨੂੰ ਲਾਭ ਮਿਲੇਗਾ ਸਗੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਸਹਾਈ ਹੋਵੇਗਾ। ਇਹ ਜ਼ਿਕਰਯੋਗ ਹੈ ਕਿ ਖੇਤੀਬਾੜੀ ਵੰਨ-ਸੁਵੰਨਤਾ ਪ੍ਰੋਗਰਾਮ ਤਹਿਤ ਸੂਬਾ ਸਰਕਾਰ ਵੱਲੋਂ ਪੰਜ ਸਾਲਾਂ ਦੌਰਾਨ ਝੋਨੇ ਹੇਠਲਾ 28 ਲੱਖ ਹੈਕਟੇਅਰ ਰਕਬਾ ਘਟਾ ਕੇ 12 ਲੱਖ ਹੈਕਟੇਅਰ ਕਰਨ ਦੀ ਯੋਜਨਾ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

‘ਪੰਜਾਬ 1984′ ਨੂੰ ਯੂ ਟਿਊਬ ‘ਤੇ 1 ਲੱਖ ਲੋਕਾਂ ਦਾ ਸਮਰਥਨ

ਪੰਜਾਬ 9 ਮਈ- ਫਿਲਮ ‘ਡਿਸਕੋ ਸਿੰਘ’ ਦੀ ਸ਼ਾਨਦਾਰ ਸਫਲਤਾ ਅਤੇ ਰਿਕਾਰਡ ਤੋੜ ਕਾਮਯਾਬੀ ਤੋਂ ਬਾਅਦ ਹੁਣ ਦਿਲਜੀਤ ਦੋਸਾਂਝ ਦੀ ਇਕ ਹੋਰ ਫਿਲਮ ਆ ਰਹੀ ਹੈ। ‘ਜੱਟ ਐਂਡ ਜੂਲੀਅਟ’ ਵਰਗੀ ਹਰਮਨ ਪਿਆਰੀ ਸੀਰੀਜ਼ ਤੋਂ ਬਾਅਦ ਇਕ ਵਾਰ ਫਿਰ ਐਕਟਰ ਸਿੰਗਰ ਦਿਲਜੀਤ ਦੋਸਾਂਝ, ਡਾਇਰੈਕਟਰ ਅਨੁਰਾਗ ਸਿੰਘ ਅਤੇ ਗੁਨਬੀਰ ਸਿੰਘ ਸੰਧੂ ਕਮਾਲ ਦਿਖਾਉਣ ਲਈ ਇਕੱਠੇ ਹੋਏ ਹਨ। ਫਿਲਮ ਦਾ ਨਾਂ ਹੈ ‘ਪੰਜਾਬ 1984′ ਇਹ ਫਿਲਮ ਦਿਲਜੀਤ ਦੋਸਾਂਝ ਦਾ ਡ੍ਰੀਮ ਪ੍ਰੋਜੈਕਟ ਹੈ ਜਿਹੜਾ ਹੁਣ ਲੋਕਾਂ ਸਾਹਮਣੇ ਜਲਦੀ ਹੀ ਆਉਣ ਵਾਲਾ ਹੈ। ਇਹ ਫਿਲਮ 1984 ਵਿਚ ਹੋਏ ਦੰਗਿਆਂ ‘ਤੇ ਅਧਾਰਿਤ ਹੈ ਜਿਨ੍ਹਾਂ ਵਿਚ ਸਿੱਖਾਂ ਦਾ ਨਾਮੋ ਨਿਸ਼ਾਨ ਤੱਕ ਮਿਟਾਉਣ ਦੀ ਨੌਬਤ ਤੱਕ ਆ ਗਈ ਸੀ।
ਜ਼ਿਕਰਯੋਗ ਹੈ ਕਿ ਇਸ ਫਿਲਮ ਦੇ ਟ੍ਰੇਲਰ ਨੂੰ ਯੂ ਟਿਊਬ ‘ਤੇ 12 ਘੰਟੇ ਵਿਚ 1 ਲੱਖ ਲੋਕਾਂ ਨੇ ਦੇਖਿਆ ਹੈ ਅਤੇ ਇਨ੍ਹਾਂ ਨੂੰ ਦੇਖਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਅਸੀਂ ਉਮੀਦ ਕਰਦੇ ਹਾਂ ਕਿ ਦਿਲਜੀਤ ਦੀਆਂ ਹੋਰਾਂ ਫਿਲਮਾਂ ਵਾਂਗ ਉਨ੍ਹਾਂ ਦੇ ਇਸ ਡ੍ਰੀਮ ਪ੍ਰੋਜੈਕਟ ਨੂੰ ਵੀ ਲੋਕ ਖੂਬ ਪਸੰਦ ਕਰਨਗੇ। ਇਹ ਫਿਲਮ ਇਸੇ ਸਾਲ 11 ਜੁਲਾਈ ਨੂੰ ਸਿਨੇਮਾ ਘਰਾਂ ਵਿਚ ਦਿਖਾਈ ਦੇਵੇਗੀ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,
This theme is designed by r4 along with r4i gold, ttds and r4 card