Archive for the ‘Punjab News’ Category

ਪੰਜਾਬ ਸਮੇਤ ਉੱਤਰੀ ਭਾਰਤ ‘ਚ ਬਾਰਿਸ਼ ਨਾਲ ਗਰਮੀ ਤੋਂ ਰਾਹਤ

ਨਵੀਂ ਦਿੱਲੀ 6 ਮਈ:
ਭਾਰਤ ਦੇ ਉੱਤਰੀ ਇਲਾਕਿਆਂ ‘ਚ ਹੋਈ ਬਾਰਿਸ਼ ਨਾਲ ਗਰਮੀ ਤੋਂ ਰਾਹਤ ਮਿਲੀ ਹੈ | ਕਈ ਖੇਤਰਾਂ ‘ਚ ਤਾਪਮਾਨ ‘ਚ ਗਿਰਾਵਟ ਦਰਜ ਕੀਤਾ ਗਿਆ ਹੈ | ਅੱਜ ਦਿੱਲੀ ‘ਚ ਸਵੇਰ ਸਮੇਂ ਬਹੁਤ ਗਰਮੀ ਸੀ ਪਰ ਸ਼ਾਮ ਸਮੇਂ ਕਈ ਥਾਵਾਂ ‘ਤੇ ਹੋਈ ਭਾਰੀ ਬਾਰਿਸ਼ ਨਾਲ ਤਾਪਮਾਨ 38.2 ਡਿੱਗਰੀ ਤੱਕ ਡਿੱਗ ਗਿਆ | ਉਧਰ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ‘ਚ ਵੀ ਤਾਪਮਾਨ ਕਈ ਡਿੱਗਰੀ ਤੱਕ ਹੇਠਾਂ ਡਿੱਗ ਗਿਆ | ਬੀਤੀ ਸ਼ਾਮ ਚੰਡੀਗੜ੍ਹ ‘ਚ ਆਈਆਂ ਤੇਜ਼ ਹਵਾਵਾਂ ਤੇ ਭਾਰੀ ਬਾਰਿਸ਼ ਨਾਲ ਤਾਪਮਾਨ 34.4 ਡਿਗਰੀ ‘ਤੇ ਪਹੁੰਚ ਗਿਆ | ਬੀਤੀ ਸ਼ਾਮ ਪੰਜਾਬ ਤੇ ਹਰਿਆਣਾ ਦੇ ਵੀ ਕੁੱਝ ਹਿੱਸਿਆਂ ‘ਚ ਬਾਰਿਸ਼ ਹੋਈ |

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਕੈਬਨਿਟ ਮੰਤਰੀ ਅਨਿਲ ਜੋਸ਼ੀ ਦੇ ਗਿ੍ਫ਼ਤਾਰੀ ਵਾਰੰਟ ਜਾਰੀ

ਅੰਮਿ੍ਤਸਰ 6 ਮਈ:
ਬਿਨਾਂ ਅਦਾਲਤੀ ਮਨਜ਼ੂਰੀ ਸ਼ਹਿਰੋਂ ਬਾਹਰ ਜਾਣ ਅਤੇ ਅਦਾਲਤ ‘ਚ ਪੇਸ਼ ਨਾ ਹੋਣ ਦੇ 3 ਮਾਮਲਿਆਂ ‘ਚ ਭਾਜਪਾ ਨਾਲ ਸੰਬੰਧਿਤ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਦੇ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ | ਜੁਡੀਸ਼ੀਅਲ ਮੈਜਿਸਟਰੇਟ ਅਵੱਲ ਦਰਜਾ ਮਾਣਯੋਗ ਪੀ. ਐੱਸ. ਘੋਤੜਾ ਦੀ ਅਦਾਲਤ ਵੱਲੋਂ ਸ੍ਰੀ ਜੋਸ਼ੀ ਵੱਲੋਂ ਪਹਿਲਾਂ ਲਈ ਜ਼ਮਾਨਤ ‘ਤੇ ਸੁਰੱਖਿਆ ਬਾਂਡ ਖਾਰਜ ਕਰ ਕੇ ਉਕਤ ਹੁਕਮ ਸੁਣਾਏ ਗਏ ਹਨ | ਇਹ ਪ੍ਰਗਟਾਵਾ ਅੱਜ ਇਥੇ ਕਰਵਾਏ ਪੱਤਰਕਾਰ ਸੰਮੇਲਨ ‘ਚ ਐਡਵੋਕੇਟ ਸੰਦੀਪ ਗੋਰਸ਼ੀ ਅਤੇ ਸ੍ਰੀ ਵਨੀਤ ਮਹਾਜਨ ਨੇ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਉਨ੍ਹਾਂ ਦੇ ਹੋਟਲ ਦੀ ਭੰਨ ਤੋੜ ਕਰਨ ਅਤੇ ਮਾਣਹਾਨੀ ਦੀਆਂ 2 ਸ਼ਿਕਾਇਤਾਂ ਸਮੇਤ ਸ੍ਰੀ ਜੋਸ਼ੀ ਿਖ਼ਲਾਫ਼ 3 ਮਾਮਲੇ ਉਕਤ ਅਦਾਲਤ ਦੇ ਵਿਚਾਰ ਅਧੀਨ ਹਨ, ਜਿਸ ‘ਚ ਸ੍ਰੀ ਜੋਸ਼ੀ 19 ਦਸੰਬਰ, 2013 ਨੂੰ ਅਦਾਲਤ ‘ਚ ਪੇਸ਼ ਹੋ ਕੇ ਜ਼ਮਾਨਤ ਹਾਸਿਲ ਕਰ ਚੁੱਕੇ ਸਨ | ਪਰ ਇਸ ਉਪਰੰਤ ਉਹ ਅਦਾਲਤ ‘ਚ ਘੱਟ ਹੀ ਪੇਸ਼ ਹੋਏ ਅਤੇ ਪੇਸ਼ੀ ‘ਤੇ ਹਾਜ਼ਰੀ ਦੀ ਦਰਖਾਸਤ ਦਿੰਦੇ ਰਹੇ ਹਨ | ਇਨ੍ਹਾਂ ਤਿੰਨਾਂ ਮਾਮਲਿਆਂ ‘ਚ ਪੇਸ਼ੀ ਬੀਤੀ 3 ਮਈ ਨੂੰ ਸੀ ਜਦੋਂ ਕਿ ਸ੍ਰੀ ਜੋਸ਼ੀ ਵੱਲੋਂ ਅਦਾਲਤ ਨੂੰ ਸ਼ਹਿਰੋਂ ਬਾਹਰ ਹੋਣ ਦੀ ਅਰਜ਼ੀ ਦਿੱਤੀ | ਅਦਾਲਤ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਵੇਰੇ 10 ਵਜੇ ਤੋਂ 4 ਵਜੇ ਤੱਕ ਅਦਾਲਤ ਪੇਸ਼ ਨਾ ਹੋਣ ‘ਤੇ ਸ੍ਰੀ ਜੋਸ਼ੀ ਿਖ਼ਲਾਫ਼ ਗੈਰ ਜ਼ਮਾਨਤੀ ਗਿ੍ਫ਼ਤਾਰੀ ਵਾਰੰਟ ਜਾਰੀ ਕਰਕੇ ਅਗਲੀ ਪੇਸ਼ੀ 20 ਮਈ ਨਿਰਧਾਰਿਤ ਕੀਤੀ ਹੈ |

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਗੱਤਕਾ ਖੇਡ ਰਾਸ਼ਟਰੀ ਸਕੂਲ ਖੇਡਾਂ ਵਿਚ ਸ਼ਾਮਲ

ਗੱਤਕਾ ਫੈਡਰੇਸ਼ਨਾਂ ਤੇ ਗੱਤਕਾ ਖਿਡਾਰੀਆਂ ‘ਚ ਖੁਸ਼ੀ ਦੀ ਲਹਿਰ
ਗੱਤਕਾ ਖਿਡਾਰੀਆਂ ਦੀ ਦਹਾਕਿਆਂ ਪੁਰਾਣੀ ਮੰਗ ਦੀ ਪੂਰਤੀ ਹੋਈ-ਢੀਂਡਸਾ, ਓਬਰਾਏ, ਭੁੱਲਰ, ਗਰੇਵਾਲ ਅਤੇ ਰਣਜੀਤ ਸਿੰਘ
ਚੰਡੀਗੜ 5 ਮਈ-( ) ਖਾਲਸੇ ਦੀ ਵਿਰਾਸਤੀ ਅਤੇ ਜੰਗਜੂ ਖੇਡ ਗੱਤਕਾ ਹੁਣ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ (ਐਸ.ਜੀ.ਐਫ.ਆਈ.) ਦੇ ਖੇਡ ਕੈਲੰਡਰ ਵਿੱਚ ਸ਼ਾਮਲ ਹੋਣ ਸਦਕਾ ਰਾਸ਼ਟਰੀ ਸਕੂਲ ਖੇਡਾਂ ਦਾ ਅੰਗ ਬਣ ਗਈ ਹੈ ਜਿਸ ਲਈ ਦੇਸ਼ ਦੇ ਸਮੂਹ ਗੱਤਕਾ ਖਿਡਾਰੀਆਂ ਵਿੱਚ ਇਸ ਮਾਣਮੱਤੀ ਪ੍ਰਾਪਤੀ ਲਈ ਖੁਸ਼ੀ ਦੀ ਲਹਿਰ ਹੈ।
ਇਸ ਮੌਕੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਐਸ.ਪੀ ਸਿੰਘ ਓਬਰਾਏ ਅਤੇ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਅਤੇ ਜਨਰਲ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਇੱਕ ਸਾਂਝੇ ਬਿਆਨ ਵਿੱਚ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਸ ਪਰਾਤਨ ਖੇਡ ਨੂੰ ਰਾਸ਼ਟਰੀ ਮਾਨਤਾ ਮਿਲਣ ਨਾਲ ਯਕੀਨਨ ਹੀ ਜਿੱਥੇ ਇਸ ਖੇਡ ਦਾ ਦਾਇਰਾ ਵਿਸ਼ਾਲ ਹੋਵੇਗਾ ਅਤੇ ਮਕਬੂਲੀਅਤ ਵਧੇਗੀ ਉਥੇ ਹੀ ਚਿਰਾਂ ਤੋਂ ਉਡੀਕ ਵਿੱਚ ਬੈਠੇ ਗੱਤਕਾ ਖਿਡਾਰੀਆਂ ਨੂੰ ਦੂਜੀਆਂ ਸਥਾਪਤ ਖੇਡਾਂ ਦੇ ਖਿਡਾਰੀਆਂ ਵਾਂਗ ਸਹੂਲਤਾਂ ਵੀ ਮਿਲਣੀਆਂ ਸ਼ੁਰੂ ਹੋ ਜਾਣਗੀਆਂ।
ਉਨਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਹਰ ਪਰਿਵਾਰ ਆਪਣੇ ਬੱਚਿਆਂ ਖਾਸ ਕਰਕੇ ਲੜਕੀਆਂ ਨੂੰ ਇਹ ਸਵੈ-ਰੱਖਿਆ ਵਾਲੀ ਖੇਡ ਖੇਡਣ ਲਈ ਪ੍ਰੇਰਿਤ ਕਰੇ ਤਾਂ ਜੋ ਨੌਜਵਾਨ ਵਿਸ਼ੇ-ਵਿਕਾਰਾਂ ਅਤੇ ਨਸ਼ਿਆਂ ਤੋਂ ਬਚ ਕੇ ਵਿਰਾਸਤ ਨਾਲ ਜੁੜੇ ਰਹਿਣ ਅਤੇ ਗੱਤਕੇ ਦੀ ਵਿਰਾਸਤੀ ਖੇਡ ਨੂੰ ਘਰ-ਘਰ ਦੀ ਖੇਡ ਬਣਾਇਆ ਜਾ ਸਕੇ। ਉਨਾਂ ਦੱਸਿਆ ਕਿ ਗੱਤਕਾ ਖੇਡ ਦੇ ਅੰਤਰ-ਵਰਸਿਟੀ ਪੱਧਰ ‘ਤੇ ਵੀ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵਿਸ਼ਵ ਗੱਤਕਾ ਫੈਡਰੇਸ਼ਨ ਨਾਲ ਹੋਏ ਐਮ.ਓ.ਯੂ. ਤਹਿਤ ਇੱਕ ਸਾਲ ਦਾ ਕੋਰਸ ”ਡਿਪਲੋਮਾ ਇੰਨ ਗੱਤਕਾ ਟਰੇਨਿੰਗ” ਵੀ ਸ਼ੁਰੂ ਹੋ ਚੁੱਕਾ ਹੈ। ਉਨਾ ਕਿਹਾ ਕਿ ਦੇਸ਼ ਦੀ ਮਾਣਮੱਤੀ ਖੇਡ ਗੱਤਕਾ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਹੋਰਨਾਂ ਖੇਡਾਂ ਵਾਂਗ ਪ੍ਰਸਿੱਧੀ ਦਿਵਾਈ ਜਾਵੇਗੀ ਤਾਂ ਜੋ ਗੱਤਕਾ ਖਿਡਾਰੀ ਵੀ ਦੂਜੇ ਖਿਡਾਰੀਆਂ ਵਾਂਗ ਆਪਣਾ ਬਣਦਾ ਹੱਕ ਅਤੇ ਮਾਣ-ਸਨਮਾਨ ਹਾਸਲ ਕਰ ਸਕਣ।
ਪੰਜਾਬ ਗੱਤਕਾ ਐਸੋਸੀਏਸ਼ਨ ਦੇ ਸਰਪ੍ਰਸਤ ਗਿਆਨੀ ਰਣਜੀਤ ਸਿੰਘ ਪਟਿਆਲਾ ਅਤੇ ਮੀਤ ਪ੍ਰਧਾਨ ਮਨਜੀਤ ਸਿੰਘ ਗੱਤਕਾ ਮਾਸਟਰ ਨੇ ਇਸ ਪ੍ਰਾਪਤੀ ਲਈ ਢੀਂਡਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗੱਤਕੇ ਨੂੰ ਮਾਨਤਾ ਮਿਲਣ ਨਾਲ ਗੱਤਕਾ ਖਿਡਾਰੀਆਂ ਦੀ ਦਹਾਕਿਆਂ ਪੁਰਾਣੀ ਮੰਗ ਦੀ ਪੂਰਤੀ ਹੋਈ ਹੈ। ਉਨਾਂ ਦੱਸਿਆ ਕਿ ਗੱਤਕਾ ਫੈਡਰੇਸ਼ਨ ਵੱਲੋਂ ਇਸੇ ਮਹੀਨੇ ਗੱਤਕਾ ਨਿਯਮਾਂਵਲੀ-2014 ਦਾ ਸੋਧਿਆ ਰੂਪ ਅੰਗਰੇਜੀ, ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਰਿਲੀਜ਼ ਕੀਤਾ ਜਾਵੇਗਾ।
ਉਨਾਂ ਇਹ ਵੀ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਦੇ ਉਪ ਨਿਰਦੇਸ਼ਕ ਖੇਡਾਂ ਸਰਬਜੀਤ ਸਿੰਘ ਤੂਰ ਦੀ ਅਗਵਾਈ ਹੇਠ ਹੁਣ ਭਾਰਤ ਦੇ ਸਾਰੇ ਸੂਬਿਆਂ ਨੂੰ ਇਨ੍ਹਾਂ ਖੇਡਾਂ ਬਾਰੇ ਮੁਕੰਮਲ ਜਾਣਕਾਰੀ ਦੇਣ ਹਿੱਤ 26 ਤੋਂ 29 ਮਈ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪਹਿਲਾ ਕੌਮੀ ਪੱਧਰੀ ਗੱਤਕਾ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਵਾਰ ਇਹ ਖੇਡਾਂ 19 ਸਾਲ ਉਮਰ ਵਰਗ ਦੇ ਖਿਡਾਰੀਆਂ ਲਈ ਹੋਣਗੀਆਂ ਜਦਕਿ ਆਉਂਦੇ ਵਰ੍ਹਿਆਂ ਦੌਰਾਨ ਇਨ੍ਹਾਂ ਨੂੰ ਬਾਕੀ ਉਮਰ ਵਰਗਾਂ ਤੱਕ ਵੀ ਲਿਜਾਇਆ ਜਾਵੇਗਾ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਪਟਿਆਲਾ ਹਲਕੇ ਦੇ ਦੋ ਪੋਲਿੰਗ ਸਟੇਸ਼ਨਾਂ ‘ਤੇ ਅੱਜ ਮੁੜ ਪੈਣਗੀਆਂ ਵੋਟਾਂ

ਚੰਡੀਗੜ੍, 2 ਮਈ-ਭਾਰਤੀ ਚੋਣ ਕਮਿਸ਼ਨ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਦੋ ਪੋਲਿੰਗ ਸਟੇਸ਼ਨਾਂ ‘ਤੇ 3 ਮਈ ਨੂੰ ਮੁੜ ਵੋਟਾਂ ਪੁਆਏ ਜਾਣ ਦੇ ਆਦੇਸ਼ ਦਿੱਤੇ ਹਨ | ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀ ਵੀ ਕੇ ਸਿੰਘ ਨੇ ਦੱਸਿਆ ਕਿ ਇਹ ਪੋਲਿੰਗ ਸਟੇਸ਼ਨ ਪਟਿਆਲਾ ਲੋਕ ਸਭਾ ਹਲਕੇ ਅਧੀਨ ਪੈਂਦੇ ਨਾਭਾ ਵਿਧਾਨ ਸਭਾ ਹਲਕੇ ਦੇ ਹਨ | ਇਹ ਪੋਲਿੰਗ ਸਟੇਸ਼ਨ ਨੰ 90-ਸਰਕਾਰੀ ਲੜਕਿਆਂ ਸਕੂਲ, ਦੋਦਾ ਅਤੇ ਪੋਲਿੰਗ ਸਟੇਸ਼ਨ ਨੰ 140-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕਿਆਂ) ਨਾਭਾ ਹਨ | ਉਨ੍ਹਾਂ ਕਿਹਾ ਕਿ 3 ਮਈ ਨੂੰ ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗਾ | ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਧਿਕਾਰੀ ਨੂੰ ਮੁੜ ਚੋਣ ਦੇ ਪ੍ਰਬੰਧਾਂ ਲਈ ਹਦਾਇਤਾਂ ਕੀਤੀਆਂ ਗਈਆਂ ਹਨ |

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

500 ਸ਼ਰਧਾਲੂਆਂ ਨੂੰ ਵੀਜ਼ਾ ਨਾ ਦੇਣ ‘ਤੇ ਪਾਕਿ ਵੱਲੋਂ ਭਾਰਤੀ ਸਫ਼ੀਰ ਤਲਬ

ਇਸਲਾਮਾਬਾਦ, 2 ਮਈ-ਪਾਕਿਸਤਾਨ ਨੇ ਅੱਜ ਭਾਰਤੀ ਡਿਪਟੀ ਹਾਈ ਕਮਿਸ਼ਨਰ ਗੋਪਾਲ ਭਾਗਲੇ ਨੂੰ 500 ਪਾਕਿ ਸ਼ਰਧਾਲੂਆਂ ਨੂੰ ਅਜਮੇਰ ਵਿਖੇ ਹਜ਼ਰਤ ਖ਼ਵਾਜਾ ਮੋਇਨਉੱਦੀਨ ਚਿਸਤੀ ਦੀ ਦਰਗਾਹ ਦੀ ਯਾਤਰਾ ਕਰਨ ਲਈ ਵੀਜ਼ਾ ਦੇਣ ਤੋਂ ਨਾਂਹ ਕਰਨ ਦੇ ਵਿਰੋਧ ‘ਚ ਤਲਬ ਕੀਤਾ ਹੈ | ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਧਾਰਮਿਕ ਸਥਾਨਾਂ ਦੀ ਯਾਤਰਾ 1974 ਦੇ ਦੁਵੱਲੇ ਧਾਰਮਿਕ ਪ੍ਰੋਟੋਕੋਲ ਅਧੀਨ ਆਉਂਦੀ ਹੈ | ਵਿਦੇਸ਼ ਦਫ਼ਤਰ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਭਾਰਤ ਵਲੋਂ ਪਾਕਿ ਸ਼ਰਧਾਲੂਆਂ ਨੂੰ ਵੀਜ਼ਾ ਨਾ ਦੇਣ ‘ਤੇ ਪਾਕਿਸਤਾਨ ਗਹਿਰੀ ਚਿੰਤਾ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਵਿਚ ਕਿਹਾ ਗਿਆ ਹੈ ਕਿ ਇਹ ਪਿਛਲੇ ਸਾਲ ਦੌਰਾਨ ਚੌਥੀ ਵਾਰ ਹੈ ਜਦੋਂ ਪਾਕਿਸਤਾਨੀ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਤੋਂ ਨਾਂਹ ਕੀਤੀ ਗਈ ਹੈ | ਮੰਤਰਾਲੇ ਨੇ ਕਿਹਾ ਕਿ ਇਹ ਨਾ ਸਿਰਫ਼ ਦੁਵੱਲੇ ਸਮਝੌਤੇ ਦੇ ਵਿਰੁੱਧ ਹੈ, ਸਗੋਂ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਠੀਕ ਕਰਨ ਦੇ ਰਸਤੇ ਵਿਚ ਵੀ ਅੜਿੱਕਾ ਹੈ | ਵਿਦੇਸ਼ੀ ਦਫ਼ਤਰ ਦੇ ਸੂਤਰਾਂ ਨੇ ਦੱਸਿਆ ਹੈ ਕਿ ਭਾਰਤ ਨੇ ਅਧਿਕਾਰਕ ਤੌਰ ‘ਤੇ ਦੱਸਿਆ ਕਿ ਦੇਸ਼ ‘ਚ ਹੋ ਰਹੀਆਂ ਆਮ ਚੋਣਾਂ ਕਾਰਨ ਅਜੇ ਸ਼ਰਧਾਲੂਆਂ ਦੀ ਮੇਜ਼ਬਾਨੀ ਕਰਨਾ ਮੁਸ਼ਕਿਲ ਹੈ | ਹਾਲਾਂਕਿ ਪਾਕਿ ਵਿਦੇਸ਼ ਦਫ਼ਤਰ ਦੇ ਬੁਲਾਰੇ ਤਸਨੀਮ ਅਸਲਮ ਨਾਲ ਗੱਲਬਾਤ ਕਰਨ ‘ਤੇ ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਨਵੀਂ ਦਿੱਲੀ ‘ਚ ਸਾਡੇ ਹਾਈ ਕਮਿਸ਼ਨਰ ਨੂੰ ਰਾਜਸਥਾਨ ਸਰਕਾਰ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਪਾਕਿ ਸ਼ਰਧਾਲੂਆਂ ਦੀ ਮੇਜ਼ਬਾਨੀ ਕਰਨ ‘ਚ ਕੋਈ ਮੁਸ਼ਕਿਲ ਨਹੀਂ ਹੈ |

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,
This theme is designed by r4 along with r4i gold, ttds and r4 card