Archive for the ‘Punjab News’ Category

ਮੈਂ ਦਿੱਲੀ ਨਹੀਂ ਕਲਕੱਤੇ ਜਾ ਰਿਹਾ ਹਾਂ-ਅਮਰਿੰਦਰ

ਚੰਡੀਗੜ੍ਹ, 15 ਜਨਵਰੀ – ਲੋਕ ਸਭਾ ‘ਚ ਕਾਂਗਰਸ ਧਿਰ ਦੇ ਡਿਪਟੀ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਹਾਈਕਮਾਨ ਨਾਲ ਲੀਡਰਸ਼ਿਪ ਦੇ ਮੁੱਦੇ ਬਾਰੇ ਗੱਲ ਕਰਨ ਲਈ ਦਿੱਲੀ ਨਹੀਂ ਜਾ ਰਹੇ। ਪਾਰਟੀ ਹਾਈਕਮਾਨ ਉਨ੍ਹਾਂ ਦੇ ਵਿਚਾਰ ਅਤੇ ਮੁੱਦੇ ‘ਤੇ ਉਨ੍ਹਾਂ ਦੇ ਪੱਖ ਤੋਂ ਜਾਣੂ ਹੈ।

ਕੈਪਟਨ ਅਮਰਿੰਦਰ ਬੁੱਧਵਾਰ ਨੂੰ ਮੁਕਤਸਰ ਵਿਖੇ ਮਾਘੀ ਮੇਲੇ ਦੌਰਾਨ ਗਲੇ ਮਿਲਣ ਵਾਲੇ ਅਕਾਲੀ-ਭਾਜਪਾ ਆਗੂਆਂ ਦੀ ਮੌਕਾਪ੍ਰਸਤੀ ‘ਤੇ ਵੀ ਵਰ੍ਹੇ, ਜੋ ਕਿ ਜ਼ਮੀਨੀ ਪੱਧਰ ‘ਤੇ ਇਕ ਦੂਜੇ ਦਾ ਖੁਲ੍ਹੇਆਮ ਵਿਰੋਧ ਕਰ ਰਹੇ ਹਨ। ਮੀਡੀਆ ‘ਚ ਛਪੀਆਂ ਰਿਪੋਰਟਾਂ ਕਿ ਉਹ ਸੂਬੇ ‘ਚ ਅਗਵਾਈ ਦੇ ਮੁੱਦੇ ‘ਤੇ ਦਿੱਲੀ ਜਾ ਰਹੇ ਹਨ, ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਲਕੱਤਾ ਜਾ ਰਹੇ ਹਾਂ, ਕਿਉਂਕਿ ਉਨ੍ਹਾਂ ਨੇ ਉਥੇ ਲਿਟਰੇਚਰ ਫੈਸਟੀਵਲ ‘ਚ ਹਿੱਸਾ ਲੈਣਾ ਹੈ ਅਤੇ ਹਾਲ ਹੀ ‘ਚ ਪਹਿਲੇ ਵਿਸ਼ਵ ਯੁੱਧ ‘ਤੇ ਜਾਰੀ ਆਪਣੀ ਕਿਤਾਬ ਦੀਆਂ ਕਾਪੀਆਂ ‘ਤੇ ਦਸਤਖਤ ਕਰਨੇ ਹਨ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਪਹਿਲਾਂ ਕੈਪਟਨ ਦੇ ਖੁੰਡੇ ਤੋਂ ਬਚੇ ਬਾਜਵਾ-ਵਲਟੋਹਾ

ਤਰਨਤਾਰਨ 15 ਜਨਵਰੀ -ਮਾਘੀ ਮੇਲੇ ਦੀ ਸਿਆਸੀ ਕਾਨਫਰੰਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਵਲੋਂ ਅਕਾਲੀ ਦਲ ‘ਤੇ ਗੋਡਾ ਫੇਰਨ ਦੀ ਗੱਲ ਦਾ ਪਾਰਟੀ ਦੇ ਮੁੱਖ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਸਖ਼ਤ ਨੋਟਿਸ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਬਾਜਵਾ ਨੂੰ ਸਲਾਹ ਦਿੱਤੀ ਹੈ ਕਿ ਉਹ ਪਹਿਲਾਂ ਕੈਪਟਨ ਦੇ ਖੁੰਡੇ ਤੋਂ ਬਚਣ।

ਵਲਟੋਹਾ ਨੇ ਕਿਹਾ ਕਿ ਬਾਜਵਾ ਪਹਿਲਾਂ ਆਪਣੀ ਹੀ ਪਾਰਟੀ ਦੇ ਕੈਪਟਨ ਅਮਰਿੰਦਰ ਸਿੰਘ ਨਾਲ ਤਾਂ ਨਜਿੱਠ ਲੈਣ ਫਿਰ ਦੂਜੀਆਂ ਪਾਰਟੀਆਂ ‘ਤੇ ਬਿਆਨਬਾਜ਼ੀ ਕਰਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸਤ ‘ਚ ਅਜਿਹੇ ਸ਼ਬਦ ਨਹੀਂ ਵਰਤਣੇ ਚਾਹੀਦੇ ਅਤੇ ਉਹ ਸਾਫ ਸੁਥਰੀ ਰਾਜਨੀਤੀ ਕਰਨ। ਵਲਟੋਹਾ ਨੇ ਬਾਜਵਾ ਨੂੰ ਅਜਿਹੇ ਬਿਆਨ ਨਾ ਦੇਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਦਾ ਤਰਕ ਹੈ ਕਿ ਅਜਿਹੀਆਂ ਕੌੜੀਆਂ ਗੱਲਾਂ ਕਰਨ ਨਾਲ ਸੂਬੇ ਦਾ ਭਲਾ ਨਹੀਂ ਹੋਵੇਗਾ।

ਜ਼ਿਕਰਯੋਗ ਹੈ ਕਿ ਨਸ਼ਿਆਂ ਦੇ ਮੁੱਦੇ ‘ਤੇ ਮਾਘੀ ਮੇਲੇ ਦੌਰਾਨ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਬਿਆਨਬਾਜ਼ੀ ਕੀਤੀ ਸੀ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਲਾਈਨਮੈਨ ਵਲੋਂ ਆਤਮ-ਦਾਹ ਦੀ ਕੋਸ਼ਿਸ਼ ਸੁਖਬੀਰ ਦੇ ਮੂੰਹ ‘ਤੇ ਚਪੇੜ -ਛੋਟੇਪੁਰ

ਕੋਟਕਪੂਰਾ 15 ਜਨਵਰੀ -’ਮਾਘੀ ਦੇ ਮੇਲੇ ‘ਤੇ ਫਿਰੋਜ਼ਪੁਰ ਦੇ ਇਕ ਲਾਈਨਮੈਨ ਹਿਤੇਸ਼ ਕੁਮਾਰ ਵਲੋਂ ਆਤਮ-ਦਾਹ ਦੀ ਕੋਸ਼ਿਸ਼ ਸੱਤਾਧਾਰੀ ਪਾਰਟੀ ਦੇ ਮੂੰਹ ‘ਤੇ ਚਪੇੜ ਹੈ, ਜੋ ਇਹ ਕਹਿ ਰਹੀ ਹੈ ਕਿ ਪੰਜਾਬ ਨੇ ਚੋਂਹ ਤਰਫਾ ਵਿਕਾਸ ਕੀਤਾ ਹੈ। ਜੇਕਰ ਸੁਖਬੀਰ ਸਿੰਘ ਬਾਦਲ ਵਿਚ ਜ਼ਰਾ ਜਿੰਨੀ ਵੀ ਗੈਰਤ ਹੈ ਤਾਂ ਉਹ ਉਪ ਮੁਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵੇ ਕਿਉਂਕਿ ਬੇਰੁਜ਼ਗਾਰੀ ਲਈ ਉਹ ਅਤੇ ਉਸ ਦੀ ਸਰਕਾਰ ਜ਼ਿੰਮੇਵਾਰ ਹੈ।’ ਇਹ ਸ਼ਬਦ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ‘ਆਪ’ ਨੇਤਾ ਡਾ. ਸੁਰਿੰਦਰ ਕੁਮਾਰ ਦਿਵੇਦੀ ਦੇ ਘਰ ਹੀਰਾ ਸਿੰਘ ਨਗਰ ਵਿਖੇ ਪੱਤਰਕਾਰਾਂ ਨੂੰ ਕਹੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ‘ਆਪ’ ਦੇ ਵਰਕਰਾਂ ‘ਤੇ ਝੂਠੇ ਪਰਚੇ ਦਰਜ ਕਰ ਰਹੀ ਹੈ। ਉਨ੍ਹਾਂ ਨੇ ਪੁਲਸ ਦੇ ਉੱਚ ਅਫਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ‘ਆਪ’ ਦੇ ਵਰਕਰਾਂ ‘ਤੇ ਝੂਠੇ ਪਰਚੇ ਦਰਜ ਕਰਨ ਤੋਂ ਬਾਜ਼ ਆ ਜਾਣ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਟਰੇਨਰ ਹਰਦੀਪ ਸਿੰਘ ਕਿੰਗਰਾ, ਹਰਵਿੰਦਰ ਸਿੰਘ ਕੰਗ, ਲੈਫਟੀਨੈਂਟ ਕਰਨਲ ਜਸਜੀਤ ਸਿੰਘ ਗਿੱਲ, ਸੰਦੀਪ ਸਿੰਘ ਧਾਲੀਵਾਲ, ਮਾਸਟਰ ਬਲਦੇਵ ਸਿੰਘ ਤਖਾਣਬੱਧ ਸਮੇਤ ਹੋਰ ਵੀ ਅਹੁਦੇਦਾਰ ਅਤੇ ਵਰਕਰ ਸ਼ਾਮਲ ਸਨ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਪ੍ਰਾਪਰਟੀ ਰਿਟਰਨਾਂ 31 ਤੱਕ ਵੈਬਸਾਈਟ ਤੇ ਪਾਉਣ ਦੇ ਹੁਕਮ

ਚੰਡੀਗੜ੍ਹ, 15 ਜਨਵਰੀ – ਪੰਜਾਬ ਸਰਕਾਰ ਨੇ ਤਾਜ਼ਾ ਹੁਕਮ ਜਾਰੀ ਕਰਦਿਆਂ ਸਾਰੇ ਵਿਭਾਗਾਂ ਨੂੰ ਗਰੁੱਪ ਏ ਤੇ ਬੀ ਦੇ ਅਧਿਕਾਰੀਆਂ ਦੀਆਂ ਚਲ ਅਤੇ ਅਚੱਲ ਸਾਲਾਨਾ ਪ੍ਰਾਪਰਟੀ ਰਿਟਰਨਾਂ ਨੂੰ 31 ਜਨਵਰੀ ਤੱਕ ਵੈਬਸਾਈਟ ‘ਤੇ ਪਾਉਣ ਦੇ ਨਿਰਦੇਸ਼ ਦਿੱਤੇ ਹਨ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਵਿਭਾਗਾਂ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਅਤੇ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਇਰਾਦੇ ਨਾਲ ਇਸ ਕੰਮ ਦੀ ਸ਼ੁਰੂਆਤ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਨਿਰਦੇਸ਼ਾਂ ਨਾਲ ਹੋਈ ਸੀ ਜਿਹੜੇ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਮੰਤਰੀ ਵੀ ਹਨ। ਬੁਲਾਰੇ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਸਾਰੇ ਗਰੁੱਪ ਏ ਤੇ ਬੀ ਅਧਿਕਾਰੀਆਂ ਦੀਆਂ ਸਾਲਾਨਾ ਪ੍ਰਾਪਰਟੀ ਰਿਟਰਨਾਂ ਅਪਲੋਡ ਕੀਤੀਆਂ ਜਾ ਰਹੀਆਂ ਜਿਨ੍ਹਾਂ ਵਿੱਚ ਸਮੂਹ ਆਈ.ਏ.ਐਸ. ਤੇ ਪੀ.ਸੀ.ਐਸ. ਅਧਿਕਾਰੀ ਵੀ ਸ਼ਾਮਲ ਹਨ।

ਅਗਲੇ ਪੜਾਅ ਵਿੱਚ ਬਾਕੀ ਸਰਕਾਰੀ ਕਰਮਚਾਰੀਆਂ ਦੀਆਂ ਸਾਲਾਨਾ ਪ੍ਰਾਪਰਟੀ ਰਿਟਰਨਾਂ ਅਪਲੋਡ ਕੀਤੀਆਂ ਜਾਣਗੀਆਂ। ਇਸ ਮੁਹਿੰਮ ਤਹਿਤ ਸਾਰੇ ਸਰਕਾਰੀ ਵਿਭਾਗ, ਜਨਤਕ ਅਦਾਰੇ, ਕਾਰਪੋਰੇਸ਼ਨ ਅਤੇ ਸਰਕਾਰ ਨਾਲ ਜੁੜੇ ਹੋਰ ਵਿਭਾਗਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਸਮੂਹ ਗਰੁੱਪ ਏ ਤੇ ਬੀ ਦੇ ਦੇ ਅਧਿਕਾਰੀਆਂ ਦੀ ਸਾਲਾਨਾ ਪ੍ਰਾਪਰਟੀ ਰਿਟਰਨਾਂ (ਏ.ਪੀ.ਆਰ.) ਨੂੰ ਸਰਕਾਰੀ ਵੈਬਸਾਈਟ ਉਪਰ ਪਾਉਣ ਦਾ ਫੈਸਲਾ ਪਿਛਲੇ ਸਾਰ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਦੀ ਅਗਵਾਈ ਵਿੱਚ ਹੋਈ ਉਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਬਹੁਤ ਸਾਰੇ ਵਿਭਾਗਾਂ ਨੇ ਏ.ਪੀ.ਆਰ. ਨੂੰ ਵੈਬਸਾਈਟ ਉਪਰ ਅਪਲੋਡ ਕਰ ਦਿੱਤਾ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ 30292 ਅਧਿਕਾਰੀਆਂ ਦੀਆਂ ਰਿਟਰਨਾਂ ਪੰਜਾਬ ਸਰਕਾਰ ਦੀ ਵੈਬਸਾਈਟ ਤੇ ਪਾਈਆ ਜਾ ਚੁੱਕੀਆਂ ਹਨ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

1 ਕਰੋੜ ਦੀ ਵਿਦੇਸ਼ੀ ਕਰੰਸੀ ਤੇ 40 ਲੱਖ ਦੇ ਸੋਨੇ ਸਣੇ 3 ਕਾਬੂ

ਅੰਮ੍ਰਿਤਸਰ 15 ਜਨਵਰੀ – ਡੀ.ਆਰ.ਆਈ. ਦੀ ਟੀਮ ਨੇ ਅੱਜ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਤੋਂ 3 ਮੁਸਾਫਿਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚੋਂ ਰਮੇਸ਼ ਚੰਦਰ ਨਿਵਾਸੀ ਜਲੰਧਰ ਤੋਂ 1 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਜ਼ਬਤ ਕੀਤੀ ਗਈ ਹੈ।

ਰਮੇਸ਼ ਚੰਦਰ ਇਸ ਕਰੰਸੀ ਨੂੰ ਆਪਣੇ ਸੂਟਕੇਸ ਵਿਚ ਲੁਕਾ ਕੇ ਦੁਬਈ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਡੀ. ਆਰ. ਆਈ. ਦੇ ਸ਼ਿਕੰਜੇ ਤੋਂ ਬਚ ਨਹੀਂ ਸਕਿਆ। ਵਿਭਾਗ ਨੇ ਇਸ ਮਾਮਲੇ ਦੀ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ ਤੇ ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਤੇ ਇਹ ਵਿਦੇਸ਼ੀ ਕਰੰਸੀ ਹੈਰੋਇਨ ਸਮੱਗਲਿੰਗ ਨਾਲ ਤਾਂ ਨਹੀਂ ਜੁੜੀ ਹੋਈ ਹੈ।

ਦੂਜੇ ਪਾਸੇ ਜਿਹੜੇ ਦੋ ਮੁਸਾਫਿਰਾਂ ਤੋਂ 40 ਲੱਖ ਦਾ ਸੋਨਾ ਜ਼ਬਤ ਕੀਤਾ ਗਿਆ ਹੈ, ਉਨ੍ਹਾਂ ਦਾ ਨਾਂ ਵਿਸ਼ਾਲ ਨਿਵਾਸੀ ਅੰਮ੍ਰਿਤਸਰ ਤੇ ਰਮਨ ਕੁਮਾਰ ਨਿਵਾਸੀ ਜਲੰਧਰ ਹੈ ਤੇ ਉਕਤ ਦੋਵੇਂ ਹੀ ਦੁਬਈ ਤੋਂ ਦਿੱਲੀ ਤੇ ਦਿੱਲੀ ਤੋਂ ਅੰਮ੍ਰਿਤਸਰ ਆਏ ਸਨ, ਜਿਨ੍ਹਾਂ ਨੇ ਕਸਟਮ ਵਿਭਾਗ ਨੂੰ ਚਕਮਾ ਦੇ ਕੇ ਗ੍ਰੀਨ ਚੈਨਲ ਵੀ ਪਾਰ ਕਰ ਲਿਆ ਸੀ ਪਰ ਡੀ.ਆਰ.ਆਈ. ਨੂੰ ਚਕਮਾ ਦੇਣ ਵਿਚ ਇਹ ਸਫਲ ਨਹੀਂ ਹੋ ਸਕੇ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,
This theme is designed by r4 along with r4i gold, ttds and r4 card