Archive for the ‘India News’ Category

ਕਿਰਨ ਬੇਦੀ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ, 15 ਜਨਵਰੀ – ਦੇਸ਼ ਦੀ ਪਹਿਲੀ ਮਹਿਲਾ ਆਈ.ਪੀ.ਐਸ. ਅਫਸਰ ਕਿਰਨ ਬੇਦੀ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਦਿੱਲੀ ਦੇ ਪਾਰਟੀ ਦਫਤਰ ‘ਚ ਇਸ ਦੇ ਐਲਾਨ ਦੇ ਨਾਲ ਕਿਰਨ ਬੇਦੀ ਨੂੰ ਪਾਰਟੀ ‘ਚ ਸ਼ਾਮਲ ਕੀਤਾ।

ਅਮਿਤ ਸ਼ਾਹ ਨੇ ਕਿਹਾ ਕਿ ਕਿਰਨ ਬੇਦੀ ਦੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋ ਰਹੀ ਹੈ। ਦਿੱਲੀ ਚੋਣ ‘ਚ ਕਿਰਨ ਬੇਦੀ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਜਨਤਾ ਦੀ ਉਮੀਦਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਪਾਰਟੀ ਦਾ ਸਾਥੀ ਬਣਾਇਆ ਗਿਆ ਹੈ।

ਜਾਣਕਾਰਾਂ ਮੁਤਾਬਿਕ ਭਾਜਪਾ ਕਿਰਨ ਬੇਦੀ ਨੂੰਆਪ ਨੇਤਾ ਅਰਵਿੰਦ ਕੇਜਰੀਵਾਲ ਖਿਲਾਫ ਨਵੀਂ ਦਿੱਲੀ ਤੋਂ ਚੋਣ ਮੈਦਾਨ ‘ਚ ਉਤਾਰ ਸਕਦੀ ਹੈ ਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਉਮੀਦਵਾਰ ਦੇ ਰੂਪ ‘ਚ ਵੀ ਪੇਸ਼ ਕੀਤਾ ਜਾ ਸਕਦਾ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਦਿੱਲੀ ਦੀਆਂ ਸਾਰੀਆਂ ਸੀਟਾਂ ‘ਤੇ ਲੜੇਗੀ ਬਸਪਾ-ਮਾਇਆਵਤੀ

ਨਵੀਂ ਦਿੱਲੀ 15 ਜਨਵਰੀ – ਬਸਪਾ ਮੁਖੀ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਦਿੱਲੀ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਲਈ ਆਪਣੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕਰਦੇ ਹੋਏ ਅੱਜ ਇਥੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਿੱਲੀ ਵਿਧਾਨ ਸਭਾ ਦੀਆਂ ਸਾਰੀਆਂ 70 ਸੀਟਾਂ ‘ਤੇ ਆਪਣੇ ਬਲਬੂਤੇ ‘ਤੇ ਚੋਣ ਲੜੇਗੀ।

ਬਸਪਾ ਮੁਖੀ ਨੇ ਅੱਜ ਪਾਰਟੀ ਦਫਤਰ ‘ਚ ਆਪਣੇ 59ਵੇਂ ਜਨਮ ਦਿਨ ਦੇ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਅੱਜ ਦਿੱਲੀ ਵਿਧਾਨ ਸਭਾ ਲਈ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦੀ ਹਾਂ। ਮਾਇਆਵਤੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਚੰਗੇ ਦਿਨਾਂ ਦੇ ਝੂਠੇ ਸੁਪਨੇ ਦਿਖਾ ਕੇ ਸੱਤਾ ‘ਚ ਆਈ ਭਾਜਪਾ ਵਾਲੀ ਰਾਜਗ ਸਰਕਾਰ ਹੁਣ ਦਿੱਲੀ ਦੇ ਲੋਕਾਂ ਨੂੰ ਝੂਠੇ ਲਾਰੇ ਅਤੇ ਸੁਪਨੇ ਦਿਖਾਉਣ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਸਾਢੇ ਸੱਤ ਮਹੀਨੇ ਲੰਘਣ ਮਗਰੋਂ ਵੀ ਚੰਗੇ ਦਿਨ ਦੇ ਸੁਪਨੇ ਪੂਰੇ ਨਹੀਂ ਹੋਏ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਕੇਜਰੀਵਾਲ ਨੇ ਉਪਾਧਿਆਏ ਵਿਰੁੱਧ ਪੇਸ਼ ਕੀਤੇ ਸਬੂਤ

ਨਵੀਂ ਦਿੱਲੀ 15 ਜਨਵਰੀ – ਆਮ ਆਦਮੀ ਪਾਰਟੀ ਨੇ ਭਾਜਪਾ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਤੀਸ਼ ਉਪਾਧਿਆਏ ਅਤੇ ਬਿਜਲੀ ਕੰਪਨੀਆਂ ਦਰਮਿਆਨ ਮਿਲੀਭੁਗਤ ਦੇ ਸਬੂਤ ਪੇਸ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਰਾਜਨੀਤੀ ਤੋਂ ਸੰਨਿਆਸ ਲੈਣ ਦੇ ਆਪਣੇ ਵਾਅਦੇ ਨੂੰ ਨਿਭਾਉਣਾ ਚਾਹੀਦਾ ਹੈ।

‘ਆਪ’ ਦੇ ਨੇਤਾਵਾਂ ਮਨੀਸ਼ ਸਿਸੌਦੀਆ, ਆਸ਼ੂਤੋਸ਼, ਰਾਘਵ ਚੱਢਾ ਅਤੇ ਸੰਜੇ ਸਿੰਘ ਨੇ ਪੱਤਰਕਾਰ ਸੰਮੇਲਨ ਵਿਚ ਲੜੀਵਾਰ ਉਪਾਧਿਆਏ ਦੀ ਕੰਪਨੀਆਂ ਦਾ ਬਿਊਰਾ ਪੇਸ਼ ਕੀਤਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਦਿੱਲੀ ਵਿਚ ਬਿਜਲੀ ਇੰਡਸਟਰੀ ‘ਤੇ ਮਾਫੀਆ ਦਾ ਕਬਜ਼ਾ ਹੈ, ਜਿਸ ਦਾ ਭਾਂਡਾਫੋੜ ਹੋਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਖੁਲਾਸਾ ਕੀਤਾ ਸੀ ਕਿ ਦਿੱਲੀ ‘ਚ ਤੇਜ਼ ਚੱਲਣ ਵਾਲੇ ਮੀਟਰ ਉਪਾਧਿਆਏ ਦੀਆਂ ਕੰਪਨੀਆਂ ਨੇ ਲਾਏ ਸਨ। ਇਸ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ ਕਿ ਉਪਾਧਿਆਏ ਨੇ ਕਿਹਾ ਸੀ ਕਿ ਜੇਕਰ ਕੇਜਰੀਵਾਲ 24 ਘੰਟੇ ਦੇ ਅੰਦਰ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਤਾਂ ਉਹ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਸੁਰੱਖਿਆ ਬਲਾਂ ਦੇ ਨਾਲ ਮੁੱਠਭੇੜ ‘ਚ 3 ਅੱਤਵਾਦੀ ਢੇਰ

ਸ੍ਰੀਨਗਰ, 15 ਜਨਵਰੀ – ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੇ ਨਾਲ ਜਾਰੀ ਇਕ ਮੁੱਠਭੇੜ ‘ਚ ਘੱਟ ਤੋਂ ਘੱਟ ਤਿੰਨ ਅੱਤਵਾਦੀ ਮਾਰੇ ਗਏ ਹਨ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ੋਪੀਆਂ ਜ਼ਿਲ੍ਹੇ ‘ਚ ਘਟਨਾ ਸਥਾਨ ਤੋਂ ਕੁਝ ਦੂਰੀ ‘ਤੇ ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਦੇਖੀਆਂ ਜਾ ਸਕਦੀਆਂ ਹਨ ਪਰ ਉਨ੍ਹਾਂ ਨੇ ਕਿਹਾ ਕਿ ਮਰਨ ਦੀ ਪੁਸ਼ਟੀ ਉਹ ਉਦੋਂ ਹੀ ਕਰਨਗੇ ਜਦੋਂ ਉਨ੍ਹਾਂ ਨੂੰ ਲਾਸ਼ਾਂ ਮਿਲ ਜਾਣਗੀਆਂ।

ਉਨ੍ਹਾਂ ਨੇ ਦੱਸਿਆ ਕਿ ਅੰਤਮ ਰਿਪੋਰਟ ਆਉਣ ਤੱਕ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਉਥੇ ਘੱਟ ਤੋਂ ਘੱਟ ਦੋ ਅੱਤਵਾਦੀ ਮੌਜੂਦ ਹਨ। ਅੱਤਵਾਦੀ ਵਿਰੋਧੀ ਬਲਾਂ ਦੁਆਰਾ ਚਲਾਏ ਗਏ ਇਕ ਤਲਾਸ਼ੀ ਅਭਿਆਨ ਦੌਰਾਨ ਅੱਜ ਸਵੇਰੇ ਸ਼ੋਪੀਆਂ ਦੇ ਕੇਲਰ ਥਾਣਾ ਖੇਤਰ ਦੇ ਕਦੇਰ ਜੰਗਲ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ‘ਚ ਅਜੇ ਤੱਕ ਕਿਸੇ ਦੇ ਹਤਾਹਤ ਹੋਣ ਦੀ ਖ਼ਬਰ ਨਹੀਂ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਬਰੇਲੀ ‘ਚ ਭੜਕਿਆ ਦੰਗਾ, ਧਾਰਾ 144 ਲਾਗੂ

ਬਰੇਲੀ 15 ਜਨਵਰੀ – ਬਰੇਲੀ ‘ਚ ਇਕ ਵਾਰ ਫਿਰ ਤਣਾਅ ਫੈਲ ਗਿਆ ਹੈ। ਸ਼ਹਿਰ ਦੇ ਫਤਿਹਗੰਜ ਪੱਛਮੀ ਇਲਾਕੇ ਦੇ ਮਾਲੀ ਮੁਹੱਲੇ ‘ਚ ਬੁੱਧਵਾਰ ਨੂੰ ਇਕ ਪੁਰਾਣੇ ਧਰਮ ਸਥਾਨ ਕੋਲ ਸ਼ਰਾਰਤੀ ਤੱਤਾਂ ਨੇ ਪਸ਼ੂ ਦੇ ਕੱਟੇ ਹੋਏ ਅੰਗ ਸੁੱਟ ਦਿੱਤੇ ਸਨ। ਵੀਰਵਾਰ ਨੂੰ ਮਾਮਲੇ ਨੇ ਤੂਲ ਫੜ ਲਿਆ।

ਭਾਰੀ ਗਿਣਤੀ ‘ਚ ਜੁਟ ਕੇ ਲੋਕ ਅਵਸ਼ੇਸ਼ ਸੁੱਟਣ ਵਾਲਿਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਸਨ। ਪੁਲਸ ਨੇ ਉਨ੍ਹਾਂ ਨੂੰ ਹਟਾਉਣ ਲਈ ਲਾਠੀਚਾਰਜ ਕੀਤਾ, ਜਿਸ ਤੋਂ ਬਾਅਦ ਭੀੜ ਗੁੱਸਾ ਹੋ ਗਈ ਅਤੇ ਪਥਰਾਅ ਕਰਨ ਲਈ। ਪੁਲਸ ਅਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਝੜਪ ਵੀ ਹੋਈ। ਪੁਲਸ ਨੇ ਭੀੜ ਨੂੰ ਦੌੜਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ।

ਖਬਰ ਹੈ ਕਿ ਇਲਾਕੇ ‘ਚ ਹਾਲਾਤ ਤਣਾਅਪੂਰਨ ਹਨ। ਪੁਲਸ ਨੂੰ ਹਵਾਈ ਫਾਇਰਿੰਗ ਵੀ ਕਰਨੀ ਪਈ ਹੈ। ਇਸ ਤੋਂ ਬਾਅਦ ਪੁਲਸ ਨੇ ਇਲਾਕੇ ‘ਚ ਧਾਰਾ 144 ਲਾਗੂ ਕਰ ਦਿੱਤੀ ਹੈ। ਕਿਹਾ ਜਾ ਰਿਹਾ ਕਿ ਪੁਲਸ ਨੇ ਇਸ ਮਾਮਲੇ ‘ਚ ਹੁਣ ਤੱਕ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦਰਅਸਲ ਧਰਮ ਸਥਾਨ ਕੋਲ ਪਸ਼ੂ ਦੇ ਅਵਸ਼ੇਸ਼ ਸੁੱਟੇ ਜਾਣ ਦਾ ਮਾਮਲਾ ਇਕ ਦਿਨ ਪੁਰਾਣਾ ਹੈ। ਬੁੱਧਵਾਰ ਨੂੰ ਮਾਲੀ ਮੁਹੱਲੇ ‘ਚ ਇਕ ਪੁਰਾਣੇ ਧਰਮ ਸਥਾਨ ਕੋਲ ਪਸ਼ੂ ਦੇ ਅਵਸ਼ੇਸ਼ ਪਾਏ ਗਏ, ਜਿਸ ਤੋਂ ਬਾਅਦ ਨੇੜੇ-ਤੇੜੇ ਦੇ ਲੋਕਾਂ ਨੇ ਥਾਣੇ ਪੁੱਜ ਕੇ ਨਾਅਰੇਬਾਜ਼ੀ ਕੀਤੀ ਅਤੇ ਧਰਨਾ ਦਿੱਤਾ।

ਭਾਜਪਾ ਸਮੇਤ ਕਈ ਹਿੰਦੂਵਾਦੀ ਸੰਗਠਨਾਂ ਦੇ ਨੇਤਾ ਵੀ ਧਰਨੇ ‘ਚ ਸ਼ਾਮਲ ਸਨ। ਵਿਰੋਧ ‘ਚ ਕਸਬੇ ਦਾ ਬਾਜ਼ਾਰ ਵੀ ਬੰਦ ਰਿਹਾ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਸੀ ਕਿ ਸ਼ਰਾਰਤੀ ਤੱਤਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਘਟਨਾ ਦੇ 24 ਘੰਟੇ ਬਾਅਦ ਵੀ ਅਵਸ਼ੇਸ਼ ਸੁੱਟਣ ਵਾਲਿਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

ਪੁਲਸ ਦੀ ਲਾਪਰਵਾਹੀ ਤੋਂ ਨਾਰਾਜ਼ ਲੋਕਾਂ ਨੇ ਵੀਰਵਾਰ ਨੂੰ ਫਿਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਪੁਲਸ ਨੇ ਦੋਸ਼ੀਆਂ ਨੂੰ ਇਕ ਦਿਨ ‘ਚ ਫੜਨ ਦੀ ਗੱਲ ਕਹੀ ਸੀ ਪਰ ਇਕ ਦਿਨ ਬਾਅਦ ਵੀ ਉਨ੍ਹਾਂ ਨੂੰ ਫੜਿਆ ਨਹੀਂ ਜਾ ਸਕਿਆ ਜਦੋਂ ਕਿ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਵਸ਼ੇਸ਼ ਸੁੱਟਣ ਵਾਲਿਆਂ ਨੂੰ ਤਿੰਨ ਦਿਨਾਂ ‘ਚ ਫੜਨ ਦਾ ਭਰੋਸਾ ਦਿੱਤਾ ਗਿਆ ਸੀ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,
This theme is designed by r4 along with r4i gold, ttds and r4 card