Archive for the ‘India News’ Category

ਓਬਾਮਾ ਦਾ 3 ਦਿਨਾਂ ਦੌਰਾ, ਤਾਜ ਮਹਲ ਦੇਖਣ ਵੀ ਜਾਣਗੇ

ਨਵੀਂ ਦਿੱਲੀ 14 ਜਨਵਰੀ – ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸੱਦੇ ਗਏ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ 25 ਜਨਵਰੀ ਨੂੰ 3 ਦਿਨਾਂ ਦੀ ਯਾਤਰਾ ‘ਤੇ ਭਾਰਤ ਪਹੁੰਚਣਗੇ।

ਸੂਤਰਾਂ ਅਨੁਸਾਰ 25 ਜਨਵਰੀ ਨੂੰ ਓਬਾਮਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ। ਇਸੇ ਦਿਨ ਉਹ ਭਾਰਤ ਦੀਆਂ ਪ੍ਰਮੁੱਖ ਕੰਪਨੀਆਂ ਦੇ ਸੀ. ਈ. ਓ. ਨਾਲ ਗੱਲਬਾਤ ਕਰਨਗੇ। ਇਸ ਵਿਚ ਅਮਰੀਕਾ ਤੋਂ ਆਉਣ ਵਾਲਾ ਇਕ ਵਫਦ ਵੀ ਸ਼ਾਮਿਲ ਹੋਵੇਗਾ, ਜਿਸ ਵਿਚ ਉਥੋਂ ਦੀਆਂ ਪ੍ਰਮੁੱਖ ਕੰਪਨੀਆਂ ਦੇ ਸੀ. ਈ. ਓ. ਸ਼ਾਮਿਲ ਹੋਣਗੇ। ਇਸ ਬੈਠਕ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸੰਬੋਧਨ ਕਰ ਸਕਦੇ ਹਨ।

26 ਜਨਵਰੀ ਨੂੰ ਸਵੇਰੇ ਗਣਤੰਤਰ ਦਿਵਸ ਸਮਾਰੋਹ ‘ਚ ਓਬਾਮਾ ਸ਼ਮੂਲੀਅਤ ਕਰਨ ਮਗਰੋਂ ਦਿੱਲੀ ਦੇ ਕਿਸੇ ਸਕੂਲ ਜਾਂ ਕਾਲਜ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰ ਸਕਦੇ ਹਨ। ਇਹ ਪ੍ਰੋਗਰਾਮ ਕਿਸ ਸਕੂਲ ਜਾਂ ਕਾਲਜ ਵਿਚ ਹੋਵੇਗਾ, ਅਜੇ ਸਪੱਸ਼ਟ ਨਹੀਂ ਹੈ। 27 ਜਨਵਰੀ ਨੂੰ ਓਬਾਮਾ ਆਗਰਾ ਜਾ ਕੇ ਤਾਜ ਮਹੱਲ ਦੇਖਣਗੇ। ਓਬਾਮਾ ਨਾਲ ਉਨ੍ਹਾਂ ਦੀ ਪਤਨੀ ਮਿਸ਼ੇਲ ਓਬਾਮਾ ਵੀ ਆਵੇਗੀ।  ਗਣਤੰਤਰ  ਦਿਵਸ ਅਤੇ ਆਗਰਾ ਯਾਤਰਾ ਨੂੰ ਛੱਡ ਕੇ ਮਿਸ਼ੇਲ ਦਾ ਪ੍ਰੋਗਰਾਮ ਬਰਾਕ ਓਬਾਮਾ ਨਾਲੋਂ ਵੱਖਰਾ ਹੋਵੇਗਾ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਡੇਰਾ ਸੱਚਾ ਸੌਦਾ ਨੂੰ ਪ੍ਰਾਪਰਟੀ ਟੈਕਸ ਦਾ ਨੋਟਿਸ

ਹਿਸਾਰ 14 ਜਨਵਰੀ -ਹਰਿਆਣਾ ‘ਚ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਨੂੰ ਨਗਰ ਪ੍ਰੀਸ਼ਦ ਵਲੋਂ ਇਕ ਕਰੋੜ ਰੁਪਏ 25 ਲੱਖ ਰੁਪਏ ਪ੍ਰਾਪਰਟੀ ਟੈਕਸ ਜਮਾ ਕਰਾਉਣ ਦਾ ਨੋਟਿਸ ਜਾਰੀ ਕੀਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ‘ਤੇ ਡੇਰਾ ਸੱਚਾ ਸੌਦਾ ਕੰਪਲੈਕਸ ਦੀ ਵੀਡੀਓਗ੍ਰਾਫੀ ਦੌਰਾਨ ਪਤਾ ਲੱਗਾ ਹੈ ਕਿ ਡੇਰਾ ਕੰਪਲੈਕਸ ‘ਚ ਬਣੇ ਸਿੱਖਿਅਣ ਸੰਸਥਾਵਾਂ, ਮਾਰਕਿਟ ਅਤੇ ਰਿਹਾਇਸ਼ੀ ਖੇਤਰ ਦਾ ਪ੍ਰਾਪਰਟੀ ਟੈਕਸ ਜਮਾ ਨਹੀਂ ਕਰਾਇਆ ਗਿਆ ਹੈ।

ਜਾਂਚ ‘ਚ ਇਹ ਖੁਲਾਸਾ ਹੋਣ ਤੋਂ ਬਾਅਦ ਨਗਰ ਪ੍ਰੀਸ਼ਦ ਸਿਰਸਾ ਨੇ ਡੇਰੇ ਨੂੰ ਭੇਜੇ ਨੋਟਿਸ ‘ਚ ਪ੍ਰਾਪਰਟੀ ਟੈਕਸ ਦੇ ਬਕਾਇਆ ਸਵਾ ਕਰੋੜ ਰੁਪਏ ਇਕ ਮਹੀਨੇ ਅੰਦਰ ਜਮਾ ਕਰਾਉਣ ਨੂੰ ਕਿਹਾ ਹੈ ਨਹੀਂ ਤਾਂ ਰਾਸ਼ੀ ਨਾਲ ਜੁਰਮਾਨਾ ਵੀ ਲਗਾਇਆ ਜਾਵੇਗਾ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਸ੍ਰੀਨਗਰ ‘ਚ ਸੁਰੱਖਿਆ ਬਲਾਂ ਨਾਲ ਮੁੱਠਭੇੜ ‘ਚ ਲਸ਼ਕਰ ਅੱਤਵਾਦੀ ਹਲਾਕ

ਸ੍ਰੀਨਗਰ, 14 ਜਨਵਰੀ – ਉੱਤਰ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਸ਼ਹਿਰ ‘ਚ ਸੁਰੱਖਿਆ ਬਲਾਂ ਦੇ ਨਾਲ 6 ਘੰਟੇ ਤੱਕ ਚਲੀ ਮੁੱਠਭੇੜ ‘ਚ ਲਸ਼ਕਰ-ਏ-ਤਾਇਬਾ ਦੇ ਇਕ ਚੋਟੀ ਦੇ ਅੱਤਵਾਦੀ ਦੀ ਮੌਤ ਹੋ ਗਈ।

ਪੁਲਿਸ ਨੇ ਕਿਹਾ ਕਿ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਤੋਂ ਬਾਅਦ ਸੋਪੋਰ ਦੇ ਚਨਾਖਨ ਇਲਾਕੇ ਦੇ ਇਕ ਘਰ ‘ਚ ਲੁਕੇ ਲਸ਼ਕਰੇ ਤਾਇਬਾ ਦੇ ਅੱਤਵਾਦੀ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ। ਪੁਲਿਸ ਅਨੁਸਾਰ ਕਰੀਬ 6 ਘੰਟੇ ਤੱਕ ਮੁੱਠਭੇੜ ਤੋਂ ਬਾਅਦ ਅੱਤਵਾਦੀ ਮਾਰਿਆ ਗਿਆ।

ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਅੱਤਵਾਦੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਤੇ ਉਹ ਲਸ਼ਕਰੇ ਤਾਇਬਾ ਨਾਲ ਜੁੜਿਆ ਸੀ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦੀ ਪਹਿਚਾਣ ਅਬੂ ਹੁਜੈਫਾ ਦੇ ਤੌਰ ‘ਤੇ ਹੋਈ ਹੈ। ਮੌਕੇ ਤੋਂ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਭਾਜਪਾ ‘ਚ ਸ਼ਾਮਲ ਹੋਵੇਗੀ ਸ਼ਾਜੀਆ ਇਲਮੀ-ਕੇਜਰੀਵਾਲ ਵਿਰੁੱਧ ਲੜੇਗੀ ਚੋਣ

ਨਵੀਂ ਦਿੱਲੀ, 14 ਜਨਵਰੀ – ਆਮ ਆਦਮੀ ਪਾਰਟੀ ਦੀ ਸੰਸਥਾਪਕ ਮੈਂਬਰ ਰਹੀ ਸ਼ਾਜੀਆ ਇਲਮੀ ਹੁਣ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ਜਾ ਰਹੀ ਹੈ। ਸੂਤਰਾਂ ਮੁਤਾਬਿਕ ਸ਼ਾਜੀਆ ਕੱਲ੍ਹ ਭਾਜਪਾ ‘ਚ ਸ਼ਾਮਲ ਹੋ ਸਕਦੀ ਹੈ।

ਸੂਤਰਾਂ ਨੇ ਇਹ ਵੀ ਦੱਸਿਆ ਕਿ ਆਪ ਦੇ ਪ੍ਰਮੁੱਖ ਅਰਵਿੰਦ ਕੇਜਰੀਵਾਲ ਖਿਲਾਫ ਦਿੱਲੀ ਵਿਧਾਨ ਸਭਾ ਚੋਣ ਲੜ ਸਕਦੀ ਹੈ। ਸ਼ਾਜੀਆ ਦਿੱਲੀ ਵਿਧਾਨ ਸਭਾ ਚੋਣਾਂ 2013 ‘ਚ ਆਪ ਦੇ ਟਿਕਟ ‘ਤੇ ਚੋਣ ਲੜੀ ਸੀ ਪਰੰਤੂ ਕੁਝ ਮਤਾਂ ਤੋਂ ਹਾਰ ਗਈ ਸੀ। ਬਾਅਦ ‘ਚ ਪਾਰਟੀ ਨੇ ਲੋਕ ਸਭਾ ਚੋਣ ਲਈ ਗਾਜ਼ੀਆਬਾਦ ਤੋਂ ਟਿਕਟ ਦਿੱਤਾ, ਉਥੋਂ ਵੀ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਮਤਭੇਦਾਂ ਦੇ ਚੱਲਦਿਆਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਹੁਣ ਉਹ ਕੁਝ ਦਿਨਾਂ ਤੋਂ ਭਾਜਪਾ ਸਮਾਗਮਾਂ ‘ਚ ਸ਼ਾਮਲ ਹੁੰਦੀ ਨਜ਼ਰ ਆ ਰਹੀ ਹੈ।

ਸ਼ਾਜ਼ੀਆ ਵਲੋਂ ਚੋਣ ਲੜਨ ਦੇ ਫੈਸਲੇ ਬਾਰੇ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਉਹ ਭਾਜਪਾ ਪਾਰਟੀ ਵਿਚ ਸ਼ਾਮਲ ਹੋਣਾ ਚਾਹੁੰਦੀ ਹੈ, ਤਾਂ ਉਹ ਉਸ ਦਾ ਫੈਸਲਾ ਅਤੇ ਮਰਜ਼ੀ ਹੈ ਕਿਉਂਕਿ ਉਹ ਆਜ਼ਾਦ ਨਾਗਰਿਕ ਹੈ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਭਾਜਪਾ ਨੇਤਾ ਮੁੱਖਤਾਰ ਅੱਬਾਸ ਨਕਵੀ ਨੂੰ ਇਕ ਸਾਲ ਦੀ ਸਜ਼ਾ

ਨਵੀਂ ਦਿੱਲੀ 14 ਜਨਵਰੀ – ਸਾਲ 2009 ‘ਚ ਚੋਣਾਂ ਦੌਰਾਨ ਆਚਾਰ ਚੋਣ ਜ਼ਾਬਤਾ ਦੇ ਉਲੰਘਣ ਮਾਮਲੇ ਵਿਚ ਭਾਜਪਾ ਨੇਤਾ ਮੁੱਖਤਾਰ ਅੱਬਾਸ ਨਕਵੀ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਅੱਬਾਸ ਨਕਵੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦੀ ਰਾਮਪੁਰ ਕੋਰਟ ਨੇ ਦੋਸ਼ੀ ਕਰਾਰ ਦਿੱਤਾ।

ਜ਼ਿਕਰਯੋਗ ਹੈ ਕਿ ਸਾਲ 2009 ‘ਚ ਨਕਵੀ ਨੇ ਉੱਤਰ ਪ੍ਰਦੇਸ਼ ਦੇ ਰਾਮਪੁਰ ‘ਚ ਚੋਣਾਂ ਦੌਰਾਨ ‘ਰਾਹ ਰੋਕੂ’ ਜਨ ਸਭਾ ਕੀਤੀ ਸੀ, ਉਸ ਸਮੇਂ ਉਨ੍ਹਾਂ ਨੇ ਚੋਣ ਜ਼ਾਬਤਾ ਦਾ ਉਲੰਘਣ ਕੀਤਾ ਸੀ। ਜਿਸ ਨੂੰ ਲੈ ਕੇ ਉਨ੍ਹਾਂ ਨੂੰ ਅੱਜ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਨਕਵੀ ਆਪਣੀ ਜਮਾਨਤ ਲਈ ਹੁਣ ਕੋਰਟ ਦਾ ਦਰਵਾਜ਼ਾ ਖੜਕਾਉਣਗੇ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,
This theme is designed by r4 along with r4i gold, ttds and r4 card