Archive for the ‘India News’ Category

ਕਾਲੇ ਧਨ ਦੀ ਜਾਂਚ 31 ਮਾਰਚ ਤੱਕ ਮੁਕੰਮਲ ਕਰਨ ਦੀਆਂ ਹਦਾਇਤਾਂ

ਨਵੀਂ ਦਿੱਲੀ, 14 ਜਨਵਰੀ – ਸਵਿੱਸ ਬੈਂਕ (ਐਚਐਸਬੀਸੀ ਸੂਚੀ) ਖਾਤਿਆਂ ਵਿੱਚ ਕਾਲੇ ਧਨ ਦੀ ਜਾਂਚ ਤੇਜ਼ੀ ਫੜਨ ਲੱਗੀ ਹੈ। ਸੀਬੀਡੀਟੀ ਨੇ ਟੈਕਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਅਜਿਹੇ ਕੇਸਾਂ ਵਿੱਚ ਵਿਦੇਸ਼ ਆਧਾਰਿਤ ਸਬੂਤ ਤੇਜ਼ੀ ਨਾਲ ਇਕੱਤਰ ਕਰਕੇ ਅੰਤਿਮ ਰਿਪੋਰਟ ਮਾਰਚ ਦੇ ਅੰਤ ਤੱਕ ਪੇਸ਼ ਕਰ ਦੇਣ। ਸੁਪਰੀਮ ਕੋਰਟ ਨੇ ਪਹਿਲਾਂ ਹੀ ਆਪਣੇ ਦੇਸ਼ ਵਿੱਚ ਅਜਿਹੀ ਜਾਂਚ ਦੀ ਸਮਾਂ- ਸੀਮਾ 31 ਮਾਰਚ ਮਿਥੀ ਹੋਈ ਹੈ।

ਇਹ ਨਵੀਂ ਕਾਰਵਾਈ ਕਾਲੇ ਧਨ ਬਾਰੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਜਾਂਚ ਦੌਰਾਨ ਹੋਏ ਖੁਲਾਸਿਆਂ ਦੇ ਆਧਾਰ ‘ਤੇ ਕੀਤੀ ਗਈ ਹੈ। ਇਹ ਖੁਲਾਸੇ ਜਨੇਵਾ ਵਿਖੇ ਸਥਿਤ ਐਚਐਸਬੀਸੀ ਬੈਂਕ ਬਾਬਤ ਹਨ। ਇਹ ਸਾਰੀ ਜਾਣਕਾਰੀ ਫਰਾਂਸੀਸੀ ਸਰਕਾਰ ਨੇ ਕੁਝ ਸਾਲ ਪਹਿਲਾਂ ਭਾਰਤ ਨੂੰ ਮੁਹੱਈਆ ਕਰਵਾਈ ਸੀ। ਇਸ ਵਿੱਚ 628 ਭਾਰਤੀਆਂ ਦੇ ਨਾਂ ਸ਼ਾਮਲ ਹਨ ਅਤੇ ਇਨ੍ਹਾਂ ਦੇ ਖਾਤਿਆਂ  ਵਿੱਚ 4479 ਕਰੋੜ ਰੁਪਏ ਪਏ ਹਨ।

ਸੂਤਰਾਂ ਮੁਤਾਬਕ ਸਾਰੀਆਂ ਆਈਟੀ ਜਾਂਚ ਯੂਨਿਟਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ 15 ਫਰਵਰੀ ਤਕ ਇਨ੍ਹਾਂ ਸਾਰੇ ਕੇਸਾਂ ਬਾਰੇ ਲੋੜੀਂਦੀ ਜਾਣਕਾਰੀ ਹਾਸਲ ਕਰਨ। ਇਹ ਕੰਮ ਚਾਲੂ ਮਾਲੀ ਸਾਲ ਦੇ ਵਿੱਚ-ਵਿੱਚ 31 ਮਾਰਚ ਤੱਕ ਨਿਬੇੜਨ ਲਈ ਵੀ ਕਿਹਾ ਗਿਆ ਹੈ। ਇਸ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਲਈ ਸੀਬੀਡੀਟੀ ਨੇ ਵੀ ਹਦਾਇਤਾਂ ਜਾਰੀ ਕੀਤੀਆਂ ਹਨ।

ਗੌਰਤਲਬ ਹੈ ਕਿ ਵਿੱਤ ਮੰਤਰੀ ਅਰੁਣ ਜੇਤਲੀ ਵੀ ਪਹਿਲਾਂ ਕਹਿ ਚੁੱਕੇ ਹਨ ਕਿ ਇਨ੍ਹਾਂ ਕੇਸਾਂ ਬਾਰੇ ਲੋੜੀਂਦੀ ਕਾਰਵਾਈ 31 ਮਾਰਚ ਤੱਕ ਮੁਕੰਮਲ ਕਰ ਲਈ ਜਾਵੇਗੀ। ਵਿਸ਼ੇਸ਼ ਜਾਂਚ ਟੀਮ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਐਮਬੀ ਸ਼ਾਹ ਦੀ ਅਗਵਾਈ ਹੇਠ ਬਣਾਈ ਗਈ ਹੈ। ਇਸ ਟੀਮ ਵਿੱਚ ਉਨ੍ਹਾਂ ਨਾਲ ਸੇਵਾਮੁਕਤ ਜੱਜ ਅਰਿਜਿਤ ਪਸਾਇਤ ਵੀ ਹਨ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਰਾਜ ਠਾਕਰੇ ਦੇ ਚਾਰ ਵਿਧਾਇਕ ਭਾਜਪਾ ਚ ਸ਼ਾਮਲ

ਮੁੰਬਈ, 14 ਜਨਵਰੀ – ਰਾਜ ਠਾਕਰੇ ਦੀ ਮਹਾਰਾਸ਼ਟਰ ਨਵ-ਨਿਰਮਾਣ ਸੈਨਾ (ਐਮਐਨਐਸ) ਨੂੰ ਅੱਜ ਉਸ ਵੇਲੇ ਧੱਕਾ ਲੱਗਿਆ ਜਦੋਂ ਇਸ ਦੇ ਚਾਰ ਵਿਧਾਇਕ ਪਾਰਟੀ ਨੂੰ ਅਲਵਿਦਾ ਆਖ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦਾ ਪੱਲਾ ਫੜਨ ਵਾਲੇ ਵਿਧਾਇਕਾਂ ਵਿੱਚ ਪ੍ਰਵੀਨ ਦਾਰੇਕਰ, ਵਸੰਤ ਗੀਤੇ, ਰਮੇਸ਼ ਪਾਟਿਲ ਅਤੇ ਕਾਸ਼ੀਨਾਥ ਮੈਂਗਲ ਸ਼ਾਮਲ ਹਨ।

ਮਹਾਰਾਸ਼ਟਰ ਭਾਜਪਾ ਦੇ ਪ੍ਰਧਾਨ ਰਾਓ ਸਹਿਬ ਦਾਨਵੇ ਨੇ ਅੱਜ ਇਨ੍ਹਾਂ ਚਾਰ ਵਿਧਾਇਕਾਂ ਨੂੰ ਕੁਝ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਮੈਂਬਰਾਂ ਸਮੇਤ ਪਾਰਟੀ ਵਿੱਚ ਸ਼ਾਮਲ ਕੀਤਾ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਨਾਰਾਜ਼ ਵਰਕਰਾਂ ਕਾਰਨ ਲੋਕ ਸਭਾ ਚੋਣ ਹਾਰੇ- ਰਾਹੁਲ ਗਾਂਧੀ

ਨਵੀਂ ਦਿੱਲੀ, 13 ਜਨਵਰੀ – ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਿੱਲੀ ‘ਚ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ‘ਚ ਕਿਹਾ ਕਿ ਉਹ ਨਾਰਾਜ਼ ਵਰਕਰਾਂ ਕਾਰਨ ਲੋਕ ਸਭਾ ਚੋਣਾਂ ਹਾਰੇ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੰਤਰੀਆਂ ਦੇ ਕਾਰਨ ਚੋਣਾਂ ‘ਚ ਹਾਰ ਮਿਲੀ, ਮੰਤਰੀਆਂ ਨੇ ਵਰਕਰਾਂ ਨੂੰ ਨਜ਼ਰ ਅੰਦਾਜ਼ ਕੀਤਾ।

ਕਾਂਗਰਸ ਨੇ ਇਸ ਬੈਠਕ ‘ਚ ਲੋਕ ਸਭਾ ਚੋਣਾਂ ‘ਚ ਕਾਂਗਰਸ ਦੀ ਕਰਾਰੀ ਹਾਰ ਨੂੰ ਲੈ ਕੇ ਵਿਸ਼ਲੇਸ਼ਣ ਕੀਤਾ। ਕਾਂਗਰਸ ਨੂੰ ਲੋਕ ਸਭਾ ਚੋਣਾਂ ‘ਚ ਸਿਰਫ 44 ਸੀਟਾਂ ਮਿਲੀਆਂ ਅਤੇ ਪਾਰਟੀ ਨੇ ਲੋਕ ਸਭਾ ‘ਚ ਵਿਰੋਧੀ ਧਿਰ ਦਾ ਅਹੁਦਾ ਵੀ ਗੁਆ ਲਿਆ। ਇਹ ਕਾਂਗਰਸ ਲਈ ਹੁਣ ਤੱਕ ਕਰਾਰਾ ਝਟਕਾ ਹੈ ਅਤੇ ਪਾਰਟੀ ਬੁਰੇ ਦੌਰ ਵਿਚੋਂ ਨਿਕਲਣ ਲਈ ਯਤਨ ਕਰ ਰਹੀ ਹੈ। ਇਸ ਬੈਠਕ ‘ਚ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਅਹਿਮਦ ਪਟੇਲ, ਨਰਾਇਣ ਸਾਮੀ ਤੇ ਹੋਰ ਉੱਘੇ ਪਾਰਟੀ ਆਗੂ ਮੌਜੂਦ ਸਨ।

ਰਾਹੁਲ ਗਾਂਧੀ ਨੂੰ ਬਣਾਇਆ ਜਾ ਸਕਦੈ ਕਾਂਗਰਸ ਪਾਰਟੀ ਦਾ ਪ੍ਰਧਾਨ

ਨਵੀਂ ਦਿੱਲੀ- ਦਿੱਲੀ ‘ਚ ਚੋਣ ਤਰੀਕਾਂ ਦੇ ਐਲਾਨ ਦੇ ਨਾਲ ਹੀ ਕਾਂਗਰਸ ‘ਚ ਵੀ ਹਲਚਲ ਪੈਦਾ ਹੋ ਗਈ ਹੈ। ਜਾਣਕਾਰੀ ਮੁਤਾਬਕ ਪਤਾ ਲੱਗਾ ਹੈ ਕਿ ਇਸ ਬੈਠਕ ‘ਚ ਪਾਰਟੀ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਵੱਡੀ ਜ਼ਿੰਮੇਦਾਰੀ ਦਿੱਤੀ ਜਾ ਸਕਦੀ ਹੈ। ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਇਸ ਬੈਠਕ ‘ਚ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾ ਮੌਜੂਦ ਹਨ।

ਸੂਤਰਾਂ ਮੁਤਾਬਕ ਬੈਠਕ ‘ਚ ਹਾਲ ਹੀ ਦੀ ਵਿਧਾਨਸਭਾ ਚੋਣਾਂ ‘ਚ ਪਾਰਟੀ ਦੇ ਪ੍ਰਦਰਸ਼ਨ ‘ਤੇ ਵੀ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਵੱਖ-ਵੱਖ ਮੁੱਦਿਆਂ ‘ਤੇ ਨੇਤਾਵਾਂ ਦੇ ਵੱਖ-ਵੱਖ ਬਿਆਨ ਆਉਂਦੇ ਰਹਿੰਦੇ ਹਨ ਅਤੇ ਇਸ ਬੈਠਕ ‘ਚ ਇਸ ਬਾਰੇ ‘ਚ ਵੀ ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਬੈਠਕ ਦੌਰਾਨ ਦਿੱਲੀ ਵਿਧਾਨਸਭਾ ਚੋਣਾਂ ਦੀ ਰਣਨੀਤੀ ਅਤੇ ਪਾਰਟੀ ਦੀ ਸੰਗਠਨ ਚੋਣਾਂ ‘ਤੇ ਵੀ ਗੱਲ ਹੋਣ ਦੀ ਉਮੀਦ ਹੈ। ਇਸ ਦੌਰਾਨ ਮੋਦੀ ਸਰਕਾਰ ਦੇ ਕੰਮਕਾਜ ਦੇ ਤੌਰ ਤਰੀਕਿਆਂ ‘ਤੇ ਵੀ ਚਰਚਾ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਜਨਰਲ ਸਕੱਤਰ ਦਿਗਵਿਜੇ ਸਿੰਘ ਨੇ ਰਾਹੁਲ ਗਾਂਧੀ ਨੂੰ ਪਾਰਟੀ ਦਾ ਪ੍ਰਧਾਨ ਬਣਾਉਣ ਦੀ ਮੰਗ ਕੀਤੀ। ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦੀ ਸੋਚ ਹੈ ਕਿ ਰਾਹੁਲ ਨੂੰ ਪਾਰਟੀ ਪ੍ਰਧਾਨ ਬਣਾਉਣਾ ਚਾਹੀਦਾ ਹੈ। ਸਿੰਘ ਨੇ ਸਵਾਲਾਂ ਦੇ ਜਵਾਬ ‘ਚ ਕਿਹਾ ਸੀ ਮੈਂ ਪਹਿਲਾਂ ਹੀ ਕਿਹਾ ਹੈ। ਅਜ ਫਿਰ ਕਹਿ ਰਿਹਾ ਹਾਂ। ਰਾਹੁਲ ਗਾਂਧੀ ਨੇ ਉਪ ਪ੍ਰਧਾਨ ਦੀ ਜ਼ਿੰਮੇਦਾਰੀ ਨਿਭਾਈ ਹੈ। ਕਾਂਗਰਸ ਅਗਵਾਈ ਅਤੇ ਸੋਨੀਆ ਗਾਂਧੀ ਨੂੰ ਮੇਰੀ ਬੇਨਤੀ ਹੈ ਕਿ ਉਨ੍ਹਾਂ ਨੂੰ ਪ੍ਰਧਾਨ ਦੀ ਜ਼ਿੰਮੇਦਾਰੀ ਦਿੱਤੀ ਜਾਣੀ ਚਾਹੀਦੀ ਹੈ। ਦੋ ਮਹੀਨੇ ਪਹਿਲਾਂ ਵੀ ਸਿੰਘ ਨੇ ਇਹੀ ਮੰਗ ਚੁੱਕੀ ਸੀ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਦਿੱਲੀ ਚੋਣਾਂ ਚ ਕਾਂਗਰਸ ਨੇ ਅਜੇ ਮਾਕਨ ਨੂੰ ਸੌਂਪੀ ਕਮਾਨ

ਨਵੀਂ ਦਿੱਲੀ 13 ਜਨਵਰੀ – ਦਿੱਲੀ ਵਿਧਾਨਸਭਾ ਚੋਣ ਲਈ ਕਾਂਗਰਸ ਨੇ ਅਜੇ ਮਾਕਨ ਨੂੰ ਕਮਾਨ ਸੌਂਪੀ ਹੈ। ਕਾਂਗਰਸ ਨੇ ਉਨ੍ਹਾਂ ਨੂੰ ਦਿੱਲੀ ਕਾਂਗਰਸ ਕੈਂਪੇਨ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਦਿੱਲੀ ਵਿਧਾਨਸਭਾ ਚੋਣ ‘ਚ ਕਾਂਗਰਸ ਵਲੋਂ ਦਿੱਤੀ ਜ਼ਿੰਮੇਦਾਰੀ ‘ਤੇ ਮਾਕਨ ਨੇ ਕਿਹਾ ਕਿ ਪਾਰਟੀ ਨੇ ਜੋ ਵੀ ਜ਼ਿੰਮੇਦਾਰੀ ਦਿੱਤੀ ਹੈ ਉਹ ਉਸ ਨੂੰ ਪੂਰੀ ਤਰ੍ਹਾਂ ਨਿਭਾਉਣਗੇ।  ਉੱਥੇ ਹੀ ਕਾਂਗਰਸ ਨੇਤਾ ਪੀ.ਸੀ ਚਾਕੋ ਨੇ ਦੱਸਿਆ ਕਿ ਕਾਂਗਰਸ ਨੇ 101 ਨੰਬਰ ‘ਤੇ ਆਧਾਰਿਕ ਕੈਂਪੇਨ ਕਮੇਟੀ ਬਣਾਈ ਹੈ, ਜਿਸ ਦੀ ਅਗਵਾਈ ਅਜੇ ਮਾਕਨ ਕਰਨਗੇ।

ਦਿੱਲੀ ‘ਚ ਕਾਂਗਰਸ ਨੂੰ ਵੱਡਾ ਝਟਕਾ

ਨਵੀਂ ਦਿੱਲੀ- ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਪੁੱਤਰ ਅਰਵਿੰਦ ਸਿੰਘ ਲਵਲੀ ਮੰਗਲਵਾਰ ਨੂੰ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਸਿੰਘ ਦਿੱਲੀ ਭਾਜਪਾ ਦਫਤਰ ‘ਚ ਆਯੋਜਿਤ ਸਮਾਰੋਹ ‘ਚ ਦਿੱਲੀ ਭਾਜਪਾ ਦੇ ਪ੍ਰਧਾਨ ਸਤੀਸ਼ ਉਪਾਧਿਆ ਅਤੇ ਦਿੱਲੀ ਦੇ ਇੰਚਾਰਜ ਪ੍ਰਭਾਤ ਝਾਅ ਦੀ ਮੌਜੂਦਗੀ ‘ਚ ਪਾਰਟੀ ‘ਚ ਸ਼ਾਮਲ ਹੋਏ।

ਉਹ ਦੇਵਲੀ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਕਾਂਗਰਸ ਦੇ ਦੀਪਕ ਚੌਧਰੀ, ‘ਆਪ’ ਨੇਤਾ ਸੰਦੀਪ ਦੁਬੇ ਅਤੇ ਦਿਲੀਪ ਵਾਲਮੀਕੀ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,

ਕੇਜਰੀਵਾਲ ਖਿਲਾਫ ਮਜ਼ਬੂਤ ਉਮੀਦਵਾਰ ਉਤਾਰੇਗੀ ਭਾਜਪਾ

ਨਵੀਂ ਦਿੱਲੀ 13 ਜਨਵਰੀ – ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਤੀਸ਼ ਉਪਾਧਿਆ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਖਿਲਾਫ ਮਜ਼ਬੂਤ ਉਮੀਦਵਾਰ ਉਤਾਰਿਆ ਜਾਵੇਗਾ।

ਉਪਾਧਿਆ ਨੇ ਪੱਤਰਕਾਰਾਂ ਨੂੰ ਗੱਲਬਾਤ ‘ਚ ਕਿਹਾ ਕਿ ਕੇਜਰੀਵਾਲ ਖਿਲਾਫ ਪਾਰਟੀ ਮਜ਼ਬੂਤ ਉਮੀਦਵਾਰ ਮੈਦਾਨ ‘ਚ ਉਤਾਰੇਗੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦਾ ਇਕ ਸਥਾਪਤ ਦਲ ਹੈ ਅਤੇ ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਪੂਰੇ ਲੋਕਤਾਂਤਰਿਕ ਤਰੀਕੇ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਦਿੱਲੀ ਵਿਧਾਨਸਭਾ ਦੀਆਂ ਸਾਰੀਆਂ 70 ਸੀਟਾਂ ‘ਤੇ ਕਮਲ ਖਿਲੇ। ਪਾਰਟੀ ਦੀ ਚੋਣ ਕਮੇਟੀ ਦੀ ਅਗਲੇ ਦੋ-ਚਾਰ ਦਿਨ ‘ਚ ਬੈਠਕ ਹੋਵੇਗੀ ਜਿਸ ‘ਚ ਉਮੀਦਵਾਰਾਂ ਦੇ ਚੋਣ ਦੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।

Bookmark and Share

Get more from Dainik Savera....and follow...

Dainik Sawera provides Punjab Punjabi India News Hindi savera epaper Headlines Latest Breaking Updated and Top online live newspapers. Get Daily Online Latest Punjabi Hindi Top News Headlines and live news papers of India. Online Punjab Latest News, Breaking Updated live news, latest Punjabi Hindi Top News, India Headlines news, live news paper portal news, Newspaper Ajit Punjabi Tribune, Current Jagbani web TV news, Hindustan India Times News Zee, Business News CNBC Economic, Sports Cricket Football, IPL league Hockey, Government telephone directory, press media reporters TV, list email contacts addresses, correspondents emails mobile phones, Business Delhi new media numbers, business sports reporters, content editors sub news, Chandigarh Punjab Mumbai, Live Amrit Gurbani Kirtan, Sri Guru Granth Sahib Ji, Darbar Harmandir Sahib Sri Amritsar, Anandpur Sahib, Damdama Sahib Talwandi Sabo, Takhat Akal Keshgarh Sahib, Panja Hazoor Sahib Gurdwara, Nihang Khalsa Vaisakhi Baisakhi, Horoscope daily, stars signs Libra Virgo, Astrology Indian, Health Fitness Yoga, Center weight loose slimming, Medicine drugs prescription, Medical news update, investigations lab x-ray, doctor lady specialist orthopedics, homeopath Ayurveda, generic medicine store,
This theme is designed by r4 along with r4i gold, ttds and r4 card